Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:08 pm

+91 90915 01313 , +91 90916 01313

punjabbanni@gmail.com
punjabbani@yahoo.com

ਦਹਿਸ਼ਤ ਪਾਉਣ ਵਾਲਾ ਚੀਤਾ ਹੁਣ ਤੱਕ ਦੋ ਪਾਲਤੂ ਕੁੱਤਿਆਂ, ਇਕ ਗਾਂ ਤੇ ਮੱਝ ਨੂੰ ਕਰ ਚੁੱਕਿਆ ਆਪਣੇ ਮੂੰਹ ਦਾ ਨਿਵਾਲਾ ਬਣਾਉਣ ਦੇ ਚੱਕਰ ਵਿਚ ਜ਼ਖਮੀ

ਦਹਿਸ਼ਤ ਪਾਉਣ ਵਾਲਾ ਚੀਤਾ ਹੁਣ ਤੱਕ ਦੋ ਪਾਲਤੂ ਕੁੱਤਿਆਂ, ਇਕ ਗਾਂ ਤੇ ਮੱਝ ਨੂੰ ਕਰ ਚੁੱਕਿਆ ਆਪਣੇ ਮੂੰਹ ਦਾ ਨਿਵਾਲਾ ਬਣਾਉਣ ਦੇ ਚੱਕਰ ਵਿਚ ਜ਼ਖਮੀ

ਦਹਿਸ਼ਤ ਪਾਉਣ ਵਾਲਾ ਚੀਤਾ ਹੁਣ ਤੱਕ ਦੋ ਪਾਲਤੂ ਕੁੱਤਿਆਂ, ਇਕ ਗਾਂ ਤੇ ਮੱਝ ਨੂੰ ਕਰ ਚੁੱਕਿਆ ਆਪਣੇ ਮੂੰਹ ਦਾ ਨਿਵਾਲਾ ਬਣਾਉਣ ਦੇ ਚੱਕਰ ਵਿਚ ਜ਼ਖਮੀ
ਪਟਿਆਲਾ : ਜਿਲਾ ਪਟਿਆਲਾ ਦੇ ਹਲਕਾ ਦਿਹਾਤੀ ਦੇ ਪਿੰਡਾਂ ਅਤੇ ਸ਼ਹਿਰੀ ਵਸੋਂ ਵਾਲੇ ਖੇਤਰਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਦਹਿਸ਼ਤ ਪਾਉਣ ਵਾਲੇ ਚੀਤੇ ਵਲੋਂ ਹੁਣ ਤੱਕ ਪ੍ਰਾਪਤ ਜਾਣਕਾਰੀ ਮੁਤਾਬਕ ਦੋ ਪਾਲਤੂ ਕੁੱਤਿਆਂ, ਇਕ ਗਾਂ ਤੇ ਮੱਝ ਨੂੰ ਆਪਣੇ ਮੂੰਹ ਦਾ ਨਿਵਾਲਾ ਬਣਾਉਣ ਦੇ ਚੱਕਰ ਵਿਚ ਜ਼ਖ਼ਮੀ ਕੀਤਾ ਜਾ ਚੁੱਕਿਆ ਹੈ ਤੇ ਇਸਦਾ ਖੋਫ ਹਾਲੇ ਵੀ ਬਰਕਰਾਰ ਹੈ, ਜਿਸ ਕਾਰਨ ਲੋਕਾਂ ਚ ਹਾਹਾਕਾਰ ਮਚੀ ਹੋਈ ਹੈ ਬੱਚਿਆਂ ਨੂੰ ਸਕੂਲਾਂ ਵਿਚ ਜਾਣ ਤੋਂ ਡਰ ਲੱਗ ਰਿਹਾ ਹੈ। ਲੋਕਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਚੀਤੇ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ ਤਾਂ ਜ਼ੋ ਲੋਕਾਂ ਦੀ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇ । ਚੀਤੇ ਦੇ ਖੋਫ ਕਾਰਨ ਪਿੰਡ ਵਾਸੀਆਂ ਨੇ ਪਿੰਡਾਂ ਚ ਠੀਕਰੀ ਪਹਿਰੇ ਲਗਾਉਣ ਸ਼ੂਰੁ ਕਰ ਦਿੱਤੇ ਹਨ।

Advertisement
Advertisement
Advertisement
Advertisement
Scroll to Top