ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ 'ਚ ਸ਼ਾਮਲ

ਦੁਆਰਾ: Punjab Bani ਪ੍ਰਕਾਸ਼ਿਤ :Wednesday, 28 August, 2024, 03:55 PM

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੇ ਵਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ।