Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਅਗਸਤ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਜਸ਼ਨਦੀਪ ਸਿੰਘ ਚੌਹਾਨ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਭਾਗ ਸਿੰਘ ਵਾਲਾ ਦੇ ਵਸਨੀਕ ਸਨ ਅਤੇ ਉਹ ਜ਼ੀ ਪੰਜਾਬ ਹਰਿਆਣਾ ਹਿਮਾਚਲ ਨਿਊਜ ਚੈਨਲ ਨਾਲ ਜੁੜੇ ਹੋਏ ਸਨ। ਜ਼ਿਕਰਯੋਗ ਹੈ ਕਿ ਜਸ਼ਨਦੀਪ ਸਿੰਘ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਚੌਹਾਨ ਵੱਲੋਂ ਪੱਤਰਕਾਰਤਾ ਦੇ ਖੇਤਰ ਵਿੱਚ ਕੀਤੀਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇਗਾ । ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

Advertisement
Advertisement
Advertisement
Advertisement
Scroll to Top