Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਦੀ ਸੂਚਨਾ ਤੋਂ ਬਾਅਦ ਪੁਲਸ ਨੇ ਕੀਤਾ ਸਰਚ

ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਦੀ ਸੂਚਨਾ ਤੋਂ ਬਾਅਦ ਪੁਲਸ ਨੇ ਕੀਤਾ ਸਰਚ

ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਦੀ ਸੂਚਨਾ ਤੋਂ ਬਾਅਦ ਪੁਲਸ ਨੇ ਕੀਤਾ ਸਰਚ
ਪਠਾਨਕੋਟ : ਜਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਦੇ ਪਿੰਡ ਸ਼ੋਡਿਆ `ਚ ਇਕ ਔਰਤ ਵੱਲੋਂ ਪੁਲਿਸ ਵੱਲੋਂ ਇੱਥੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਔਰਤ ਦਾ ਦਾਅਵਾ ਹੈ ਕਿ ਦੋਵਾਂ ਪੁਰਸ਼ਾਂ ਨੇ ਕਈ ਯੂਨੀਫਾਰਮ ਪਹਿਨੀਆਂ ਹੋਈਆਂ ਸੀ। ਸੂਚਨਾ ਮਿਲਣ ’ਤੇ ਐਸਐਸਪੀ ਪਠਾਨਕੋਟ, ਡੀਐਸਪੀ ਦਿਹਾਤੀ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਸ਼ੱਕੀ ਨਜ਼ਰ ਆਉਣ ਦੀ ਜਾਣਕਾਰੀ ਦੇਣ ਵਾਲੀ ਔਰਤ ਅਨੁਰਾਧਾ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਕੋਨੇ-ਕੋਨੇ `ਚ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਤੋਂ ਪਹਿਲਾਂ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਫੱਗਤੌਲੀ `ਚ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਪਰ ਕੋਈ ਸਫਲਤਾ ਨਹੀਂ ਮਿਲੀ। ਪੁਲਿਸ ਨੇ ਇੱਕ ਸ਼ੱਕੀ ਦਾ ਸਕੈਚ ਵੀ ਜਾਰੀ ਕੀਤਾ ਸੀ।

Advertisement
Advertisement
Advertisement
Advertisement
Scroll to Top