ਤਨਖਾਹੀਆ ਕਰਾਰ ਦੇਣ ਤੋਂ ਬਾਅਦ ਆਪਣਾ ਪੱਖ ਰੱਖਣ ਲਈ ਸੁਖਬੀਰ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਦੁਆਰਾ: Punjab Bani ਪ੍ਰਕਾਸ਼ਿਤ :Saturday, 31 August, 2024, 04:01 PM

ਤਨਖਾਹੀਆ ਕਰਾਰ ਦੇਣ ਤੋਂ ਬਾਅਦ ਆਪਣਾ ਪੱਖ ਰੱਖਣ ਲਈ ਸੁਖਬੀਰ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜ ਸਿੰਘ ਸਾਹਿਬਾਨਾਂ ਵਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਨਾਲ ਕੁੱਝ ਸਾਬਕਾ ਅਕਾਲੀ ਮੰਤਰੀ ਵੀ ਮੌਜੂਦ ਹਨ।ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ ਦੇਣ ਮਗਰੋਂ ਆਪਣਾ ਪੱਖ ਰੱਖਣਗੇ।
