ਹਰਿਆਣਾ ਵਿਚ ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ
ਦੁਆਰਾ: Punjab Bani ਪ੍ਰਕਾਸ਼ਿਤ :Saturday, 31 August, 2024, 06:46 PM

ਹਰਿਆਣਾ ਵਿਚ ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦਾ ਵੋਟਾਂ ਦਾ ਦਿਨ ਬਦਲ ਦਿੱਤਾ ਹੈ। ਹੁਣ ਹਰਿਆਣਾ ਵਿਚ 5 ਅਕਤੂਬਰ ਨੂੰ ਵੋਟਿੰਗ ਹੋਵੇਗੀ।
