Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:52 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ `ਚ ਕੁੱਲ 219 ਉਮੀਦਵਾਰ ਮੈਦਾਨ `ਚ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ `ਚ ਕੁੱਲ 219 ਉਮੀਦਵਾਰ ਮੈਦਾਨ `ਚ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ `ਚ ਕੁੱਲ 219 ਉਮੀਦਵਾਰ ਮੈਦਾਨ `ਚ
ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ `ਚ ਕੁੱਲ 219 ਉਮੀਦਵਾਰ ਮੈਦਾਨ `ਚ ਹਨ ਕਿਉਂਕਿ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੇ ਆਖਰੀ ਦਿਨ 25 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਦੇ 24 ਵਿਧਾਨ ਸਭਾ ਹਲਕਿਆਂ ਲਈ ਕੁੱਲ 280 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ। ਇਨ੍ਹਾਂ ਵਿਧਾਨ ਸਭਾ ਸੀਟਾਂ ਲਈ 18 ਸਤੰਬਰ ਨੂੰ ਵੋਟਾਂ ਪੈਣੀਆਂ ਹਨ। ਹਾਲਾਂਕਿ ਪੜਤਾਲ ਤੋਂ ਬਾਅਦ 36 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ। ਸ਼ੁੱਕਰਵਾਰ ਨੂੰ 25 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ, ਜਿਸ ਨਾਲ 219 ਉਮੀਦਵਾਰ ਮੈਦਾਨ ਵਿੱਚ ਰਹਿ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ 25 ਉਮੀਦਵਾਰਾਂ ਵਿੱਚੋਂ 5 ਕਸ਼ਮੀਰ ਡਿਵੀਜ਼ਨ ਅਤੇ 20 ਜੰਮੂ ਡਿਵੀਜ਼ਨ ਦੇ ਹਨ।

Advertisement
Advertisement
Advertisement
Advertisement
Scroll to Top