Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:06 am

+91 90915 01313 , +91 90916 01313

punjabbanni@gmail.com
punjabbani@yahoo.com

ਬਿਜਲੀ ਮੰਤਰੀ ਨੇ ਅਚਨਚੇਤ ਕੀਤੀ ਪੀ. ਐਸ. ਪੀ. ਐਲ. ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ

ਬਿਜਲੀ ਮੰਤਰੀ ਨੇ ਅਚਨਚੇਤ ਕੀਤੀ ਪੀ. ਐਸ. ਪੀ. ਐਲ. ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ

ਬਿਜਲੀ ਮੰਤਰੀ ਨੇ ਅਚਨਚੇਤ ਕੀਤੀ ਪੀ. ਐਸ. ਪੀ. ਐਲ. ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ
ਅੰਮ੍ਰਿਤਸਰ : ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀ ਐਸ ਪੀ ਸੀ ਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ।ਉਹਨਾਂ ਲੋਕਾਂ ਦੇ ਕੋਲੋਂ ਵਿਭਾਗ ਦੇ ਕੰਮ ਕਾਜ ਬਾਰੇ ਵੀ ਵਿਚਾਰਾਂ ਲਈਆਂ ਅਤੇ ਉਨਾਂ ਦੀ ਗੱਲਬਾਤ ਨੂੰ ਸੁਣਿਆ। ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਗਊ ਨਾਲ ਸੁਣਿਆ ਅਤੇ ਗਰਮੀ ਦੇ ਸੀਜਨ ਵਿੱਚ ਬਿਜਲੀ ਵਿਭਾਗ ਵੱਲੋਂ ਵਿਖਾਈ ਗਈ ਬੇਹਤਰ ਕਾਰਗੁਜ਼ਾਰੀ ਲਈ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਵਾਰ ਰਿਕਾਰਡ ਸਪਲਾਈ ਵਿਭਾਗ ਨੇ ਨਿਰਵਿਘਨ ਦਿੱਤੀ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੀਐਸਪੀਸੀਐਲ ਨੇ 16 ਜੁਲਾਈ ਨੂੰ ਇਕ ਦਿਨ ਵਿੱਚ 3626 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਮਾਨਸੂਨ ਦੇ ਬਾਵਜੂਦ ਨਮੀ ਵਾਲੀਆਂ ਸਥਿਤੀਆਂ ਅਤੇ ਘਰ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੇ ਮੰਗ ਵਿੱਚ ਭਾਰੀ ਵਾਧਾ ਹੋਇਆ ਸੀ ਪਰ ਬਿਜਲੀ ਵਿਭਾਗ ਦੀ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰੰਬਧਨ ਦਾ ਨਤੀਜਾ ਹੈ ਕਿ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top