Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਉਤਰ ਪ੍ਰਦੇਸ਼ ਦੇ ਬਾਂਦਾ ਦੀ ਧੀ ਸ਼ਹਿਜਾਦੀ ਨੂੰ ਦੁਬਈ ਵਿਚ 20 ਸਤੰਬਰ ਨੂੰ ਕਦੇ ਵੀ ਦਿੱਤੀ ਜਾ ਸਕਦੀ ਹੈ ਫਾਂਸੀ

ਉਤਰ ਪ੍ਰਦੇਸ਼ ਦੇ ਬਾਂਦਾ ਦੀ ਧੀ ਸ਼ਹਿਜਾਦੀ ਨੂੰ ਦੁਬਈ ਵਿਚ 20 ਸਤੰਬਰ ਨੂੰ ਕਦੇ ਵੀ ਦਿੱਤੀ ਜਾ ਸਕਦੀ ਹੈ ਫਾਂਸੀ

ਉਤਰ ਪ੍ਰਦੇਸ਼ ਦੇ ਬਾਂਦਾ ਦੀ ਧੀ ਸ਼ਹਿਜਾਦੀ ਨੂੰ ਦੁਬਈ ਵਿਚ 20 ਸਤੰਬਰ ਨੂੰ ਕਦੇ ਵੀ ਦਿੱਤੀ ਜਾ ਸਕਦੀ ਹੈ ਫਾਂਸੀ
ਨਵੀਂ ਦਿੱਲੀ : ਭਾਰਤ ਦੇਸ਼ ਦੇ ਉੱਤਰ ਪ੍ਰਦੇਸ਼ ਦੇ ਬਾਂਦਾ ਦੀ ਰਹਿਣ ਵਾਲੀ ਸ਼ਹਿਜਾਦੀ ਨਾਮੀ ਧੀ ਨੂੰ ਦੁਬਈ ਦੇ ਵਿਚ 20 ਸਤੰਬਰ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ, ਜਿਸ ਲਈ ਲੜਕੀ ਦੇ ਮਾਪਿਆਂ ਨੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਤੇ ਮੁੱਖ ਮੰਤਰੀ ਉਤਰ ਪ੍ਰਦੇਸ਼ ਯੋਗੀ ਆਦਿਤਯ ਨਾਥ ਨੂੰ ਆਪਣੀ ਬੇਕਸੂਰ ਲੜਕੀ ਨੂੰ ਉਕਤ ਸਜ਼ਾ ਤੋਂ ਮੁਕਤ ਕਰਵਾਉਣ ਦੀ ਅਪੀਲ ਵੀ ਕੀਤੀ ਹੈ। ਦੱਸਣਯੋਗ ਹੈ ਕਿ ਉਕਤ ਸ਼ਹਿਜਾਦੀ ਨਾਮੀ ਲੜਕੀ ਜਿਸਦਾ ਕਿ ਅੱਠ ਸਾਲ ਦੀ ਉਮਰ ਵਿਚ ਮੂੰਹ ਖਾਣਾ ਪਕਾਉਂਦੇ ਸਮੇਂ ਬੁਰੀ ਤਰ੍ਹਾਂ ਸੜ ਗਿਆ ਸੀ ਦੇ ਚੇਹਰੇ ਦਾ ਇਲਾਜ ਕਰਵਾਉਣ ਲਈ ਫੇਸਬੁੱਕ ਤੇ ਟਕਰੇ ਉਜ਼ੈਰ ਨੇ ਪਹਿਲਾਂ ਆਪਣੇ ਪ੍ਰੇਮ ਜਾਲ ਵਿਚ ਫਸਾਇਆ ਤੇ ਫਿਰ ਦੁਬਈ ਭੇਜ ਦਿੱਤਾ ਤੇ ਉਥੇ ਜਾ ਕੇ ਦੁਬਈ `ਚ ਰਹਿਣ ਵਾਲੇ ਫੈਜ਼ ਤੇ ਨਾਦੀਆ ਜੋੜੇ ਨੂੰ ਵੇਚ ਦਿੱਤਾ, ਜਿਥੇ ਸ਼ਹਿਜ਼ਾਦੀ ਘਰੇਲੂ ਕੰਮ ਕਰਦੀ ਸੀ। ਸ਼ਹਿਜਾਦੀ ਦੇ ਮਾਪਿਆਂ ਨੇ ਦੱਸਿਆ ਕਿ ਇਸ ਦੌਰਾਨ ਸ਼ਹਿਜਾਦੀ ਨੂੰ ਕਈ ਵਾਰ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ।
ਦੱਸਣਯੋਗ ਹੈ ਕਿ ਫੈਜ਼ ਜੋੜੇ ਦਾ ਬੱਚਾ ਦੁਬਈ `ਚ ਬਿਮਾਰ ਸੀ ਤੇ ਟੀਕਾ ਲਗਾਉਣ ਤੋਂ ਬਾਅਦ ਉਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਬੇਟੀ ਸ਼ਹਿਜ਼ਾਦੀ `ਤੇ ਹੱਤਿਆ ਦਾ ਦੋਸ਼ ਲਗਾਇਆ ਅਤੇ ਦੁਬਈ ਦੀ ਅਦਾਲਤ ਨੇ ਸ਼ਹਿਜ਼ਾਦੀ ਨੂੰ ਚਾਰ ਮਹੀਨੇ ਪਹਿਲਾਂ ਬੱਚੇ ਦਾ ਕਤਲ ਕਰਨ ਦੇ ਦੋਸ਼ ’ਚ ਮੌਤ ਦੀ ਸਜ਼ਾ ਸੁਣਾਈ ਹੈ।

Advertisement
Advertisement
Advertisement
Advertisement
Scroll to Top