Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:41 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨ ਵਰਗ ਵਿੱਚ ਮੁੜ ਖੇਡਾਂ ਖੇਡਣ ਲਈ ਜੋਸ਼ ਭਰਿਆ- ਜੱਸੀ ਸੋਹੀਆਂ ਵਾਲਾ

ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨ ਵਰਗ ਵਿੱਚ ਮੁੜ ਖੇਡਾਂ ਖੇਡਣ ਲਈ ਜੋਸ਼ ਭਰਿਆ- ਜੱਸੀ ਸੋਹੀਆਂ ਵਾਲਾ

ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨ ਵਰਗ ਵਿੱਚ ਮੁੜ ਖੇਡਾਂ ਖੇਡਣ ਲਈ ਜੋਸ਼ ਭਰਿਆ- ਜੱਸੀ ਸੋਹੀਆਂ ਵਾਲਾ
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸਾਰੂ ਸੋਚ ਨੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ
ਪਟਿਆਲਾ, 3 ਸਤੰਬਰ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੂਬੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਸੁਰੂ ਕੀਤੀਆ ਹਨ ਉਦੋਂ ਤੋਂ ਹੀ ਨੌਜਵਾਨ ਵਰਗ ਵਿੱਚ ਮੁੜ ਖੇਡਾਂ ਖੇਡਣ ਦਾ ਜੋਸ਼ ਭਰ ਗਿਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ-3 ਦੌਰਾਨ ਪੋਲੋ ਗਰਾਊਂਡ ਪਟਿਆਲਾ ਵਿੱਚ ਕਰਵਾਏ ਜਾ ਰਹੇ ਪਟਿਆਲਾ ਸ਼ਹਿਰੀ ਦੇ ਬਲਾਕ ਪੱਧਰੀ ਮੁਕਾਬਲਿਆ ਦੌਰਾਨ ਅੱਜ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਖਿਡਾਰੀਆ ਨਾਲ ਜਾਣ ਪਹਿਚਾਣ ਕੀਤੀ ਅਤੇ ਉਨਾਂ ਦਾ ਹੌਸਲਾ ਵਧਾਉਣ ਪੁੱਜੇ ਹੋਏ ਸਨ । ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਜਰੀਏ ਅੱਜ ਲੱਖਾਂ ਹੀ ਨਵੇਂ ਖਿਡਾਰੀ ਪੈਦਾ ਹੋ ਰਹੇ ਹਨ ਜਿਸਦਾ ਸਿਹਰਾ ਸੂਬੇ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਂਦਾ ਹੈ। ਇਸ ਮੌਕੇ ਖੇਡ ਪ੍ਰਬੰਧਕਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਕੋਚ ਤੇਜਪਾਲ ਸਿੰਘ ਬਲਾਕ ਇੰਚਾਰਜ, ਸੰਦੀਪ ਸਿੰਘ ਕ੍ਰਿਕਟ ਕੋਚ, ਪਰਮਿੰਦਰ ਸਿੰਘ ਵਾਲੀਬਾਲ ਕੋਚ, ਰਾਜ ਕੁਮਾਰ ਤੈਰਾਕੀ ਕੋਚ, ਮਾਸਟਰ ਬਲਜੀਤ ਸਿੰਘ ਧਾਰੋਂਕੀ, ਮਾਸਟਰ ਮਨਜਿੰਦਰ ਸਿੰਘ ਸੋਨੀ ਆਦਿ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top