Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:11 pm

+91 90915 01313 , +91 90916 01313

punjabbanni@gmail.com
punjabbani@yahoo.com

ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਦਾ ਅਧਿਆਪਕ ਦਲ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ

ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਦਾ ਅਧਿਆਪਕ ਦਲ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ

ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਦਾ ਅਧਿਆਪਕ ਦਲ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ
ਨਾਭਾ 3 ਸਤੰਬਰ () : ਰਣਜੀਤ ਸਿੰਘ ਸ਼ੇਰਗਿੱਲ ਨੇ ਲੋਕ ਨਿਰਮਾਣ ਵਿਭਾਗ ਪੰਚਾਇਤੀ ਰਾਜ ਜਿਲਾ ਪਟਿਆਲ਼ਾ ਦੇ ਐਕਸੀਅਨ ਦਾ ਅਹੁੱਦਾ ਸੰਭਾਲ ਲਿਆ ਹੈ ।ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਡਾਕਟਰ ਬਲਵੀਰ ਸਿੰਘ ਤੇ ਜਿਲੇ ਦੇ ਸਾਰੇ ਵਿਧਾਇਕਾਂ ਦੇ ਸਹਿਜੋਗ ਨਾਲ ਪਿੰਡਾਂ ਦੇ ਵਿਕਾਸ ਦੇ ਕੰਮ ਪਾਰਦਰਸ਼ੀ ਤੇ ਇਮਾਨਦਾਰੀ ਨਾਲ ਕਰਾਉਣਗੇ ।ਅਧਿਆਪਕ ਦਲ ਪੰਜਾਬ ਦੇ ਮੁੱਖ ਸਲਾਹਕਾਰ ਪਿਸ਼ੌਰਾ ਸਿੰਘ ਧਾਲੀਵਾਲ ਤੇ ਜਿਲਾ ਪ੍ਰਧਾਨ ਜਗਤਾਰ ਸਿੰਘ ਟਿਵਾਣਾ ਦੀ ਅਗਵਾਹੀ ਵਿੱਚ ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਨਮਾਨ ਕਰਨ ਵਾਲਿਆਂ ਵਿੱਚ ਬਲਜੀਤ ਸਿੰਘ ਧਾਰੌਕੀ ,ਜਗਦੇਵ ਸਿੰਘ ਬੌੜਾਂ ,ਗੁਰਪ੍ਰੀਤ ਸਿੰਘ ਟਿਵਾਣਾ, ਜਸਪਾਲ ਸਿੰਘ ਧਾਰੌਕੀ, ਹਰਿੰਦਰ ਸਿੰਘ ਸੋਹੀ, ਗੁਰਪ੍ਰੀਤ ਸਿੰਘ ਢਿੱਲੋ ,ਰਵਿਦਰ ਸੋਰੀ, ਜਸਵਿੰਦਰ ਸਿੰਘ ਸੰਧੂ, ਧਰਮਿੰਦਰ ਸਿੰਘ ਕਲੇਰ, ਮਨਜਿੰਦਰ ਸਿੰਘ , ਹਰਜਿੰਦਰ ਪਿੰਦੀ ,ਅੰਮ੍ਰਿਤਪਾਲ ਸਿੰਘ ਕਮੇਲੀ, ਅਮਰੀਕ ਸਿੰਘ ,ਨਰਿੰਦਰ ਸਿੰਘ ਸ਼ੇਰਗਿੱਲ ਤੇ ਕਰਨੈਲ ਸਿੰਘ ਸਰਪੰਚ ਵੀ ਸ਼ਾਮਿਲ ਸਨ

Advertisement
Advertisement
Advertisement
Advertisement
Scroll to Top