Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:12 pm

+91 90915 01313 , +91 90916 01313

punjabbanni@gmail.com
punjabbani@yahoo.com

ਬੱਚਾ ਕਿਡਨੈਪ ਕਰਨ ਵਾਲੇ 2 ਮੁਲਜ਼ਮ ਗਿਰਫ਼ਤਾਰ, ਪੁਲਿਸ ਨੇ ਬੱਚਾ ਕੀਤਾ ਮਾਪਿਆਂ ਹਵਾਲੇ

ਬੱਚਾ ਕਿਡਨੈਪ ਕਰਨ ਵਾਲੇ 2 ਮੁਲਜ਼ਮ ਗਿਰਫ਼ਤਾਰ, ਪੁਲਿਸ ਨੇ ਬੱਚਾ ਕੀਤਾ ਮਾਪਿਆਂ ਹਵਾਲੇ

ਬੱਚਾ ਕਿਡਨੈਪ ਕਰਨ ਵਾਲੇ 2 ਮੁਲਜ਼ਮ ਗਿਰਫ਼ਤਾਰ, ਪੁਲਿਸ ਨੇ ਬੱਚਾ ਕੀਤਾ ਮਾਪਿਆਂ ਹਵਾਲੇ
ਪਠਾਨਕੋਟ : ਹਾਲ ਹੀ ‘ਚ ਜਿ਼ਲ੍ਹਾ ਪਠਾਨਕੋਟ ਦੀ ਸ਼ਾਹ ਕਾਲੋਨੀ ‘ਚੋਂ ਇਕ ਬੱਚੇ ਦੇ ਅਗਵਾ ਹੋਣ ਦੀ ਘਟਨਾ ‘ਤੇ ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਸਿਰਫ਼ 7 ਘੰਟਿਆਂ ‘ਚ ਹੀ ਬੱਚੇ ਨੂੰ ਅਗਵਾਕਾਰਾਂ ਤੋਂ ਬਰਾਮਦ ਕਰ ਲਿਆ ਅਤੇ ਇਸੇ ਕੜੀ ‘ਚ ਵੱਡਾ ਖੁਲਾਸਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਪਠਾਨਕੋਟ ਨੇ ਦੱਸਿਆ ਕਿ ਬੱਚੇ ਦੇ ਅਗਵਾ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਆਖਰ ਇਹ ਘਟਨਾ ਕਿਵੇਂ ਵਾਪਰੀ ਅਤੇ ਦੋਸ਼ੀਆਂ ਨੇ ਇਸ ਵਾਰਦਾਤ ਨੂੰ ਕਿਵੇਂ ਅੰਜਾਮ ਦਿੱਤਾ। ਉਸ ਨੇ ਦੱਸਿਆ ਕਿ ਪੀੜਤ ਬੱਚੀ ਦੇ ਪਿਤਾ ਦੇ ਸ਼ੋਅਰੂਮ ਵਿੱਚ ਇੱਕ ਲੜਕੀ ਕੰਮ ਕਰਦੀ ਸੀ, ਜਿਸ ਦੇ ਪਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਅਤੇ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ । ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਾਲ ਹੀ ਬਾਕੀ ਦੋ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਉਕਤ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾ ਸਕੇ।

Advertisement
Advertisement
Advertisement
Advertisement
Scroll to Top