ਅਮਰੀਕਾ ਦੇ ਜਾਰਜੀਆ ਦੇ ਸਕੂਲ ਵਿਖੇ ਗੋਲੀਆਂ ਚੱਲਣ ਨਾਲ ਦੋ ਵਿਦਿਆਰਥੀਆਂ ਸਮੇਤ 4 ਦੀ ਮੌਤ ਤੇ 9 ਜਣੇ ਫੱਟੜ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 September, 2024, 11:31 AM

ਅਮਰੀਕਾ ਦੇ ਜਾਰਜੀਆ ਦੇ ਸਕੂਲ ਵਿਖੇ ਗੋਲੀਆਂ ਚੱਲਣ ਨਾਲ ਦੋ ਵਿਦਿਆਰਥੀਆਂ ਸਮੇਤ 4 ਦੀ ਮੌਤ ਤੇ 9 ਜਣੇ ਫੱਟੜ
ਜਾਰਜੀਆ : ਅਮਰੀਕਾ ਦੇ ਜਾਰਜੀਆ ਦੇ ਇਕ ਹਾਈ ਸਕੂਲ ਵਿਚ ਇਕ ਵਿਦਿਆਰਥੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਦੋ ਵਿਦਿਆਰਥੀਆਂ ਤੇ ਦੋ ਅਧਿਆਪਕਾਂ ਸਮੇਤ 4 ਲੋਕਾਂ ਦੀ ਮੌਤ ਹੋ ਗਈ ਤੇ 9 ਹੋਰ ਜਣੇ ਗੰਭੀਰ ਜ਼ਖ਼ਮੀ ਹੋ ਗਏ। ਗੋਲੀਆਂ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।