Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:56 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਨੇ ਦਿੱਤੀ ਪੰਜਾਬ-ਹਰਿਆਣਾ ਹਾਈਕੋਰਟ `ਚ ਨੈਸ਼ਨਲ ਸਿਕਿਓਰਿਟੀ ਐਕਟ ਨੂੰ ਚੁਣੌਤੀ

ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਨੇ ਦਿੱਤੀ ਪੰਜਾਬ-ਹਰਿਆਣਾ ਹਾਈਕੋਰਟ `ਚ ਨੈਸ਼ਨਲ ਸਿਕਿਓਰਿਟੀ ਐਕਟ ਨੂੰ ਚੁਣੌਤੀ

ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਨੇ ਦਿੱਤੀ ਪੰਜਾਬ-ਹਰਿਆਣਾ ਹਾਈਕੋਰਟ `ਚ ਨੈਸ਼ਨਲ ਸਿਕਿਓਰਿਟੀ ਐਕਟ ਨੂੰ ਚੁਣੌਤੀ
ਚੰਡੀਗੜ੍ਹ : ਭਾਰਤ ਦੇਸ਼ ਦੇ ਸੂਬੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ `ਚ ਬੰਦ ਖਡੂਰ ਸਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਉਨ੍ਹਾਂ ਨਾਲ ਜੇਲ੍ਹ `ਚ ਬੰਦ ਇੱਕ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਨੇ ਵੀ ਪੰਜਾਬ ਸਰਕਾਰ ਵੱਲੋਂ ਲਾਏ ਨੈਸ਼ਨਲ ਸਿਕਿਓਰਿਟੀ ਐਕਟ ਨੂੰ ਪੰਜਾਬ-ਹਰਿਆਣਾ ਹਾਈਕੋਰਟ `ਚ ਚੁਣੌਤੀ ਦਿੰਦਿਆਂ ਪਟੀਸ਼ਨ ਦਾਹਿਰ ਕੀਤੀ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਡੀ. ਐਮ. ਨੇ ਇੱਕ ਵਾਰ ਫਿਰ ਇਨ੍ਹਾਂ ਸਾਰਿਆਂ `ਤੇ ਐਨਐਸਏ ਲਗਾ ਦਿੱਤਾ ਹੈ, ਜਿਸ ਕਾਰਨ ਹੁਣ ਗੁਰਮੀਤ ਸਿੰਘ ਨੇ ਇਸ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਉਪਰ ਇਹ ਦੂਜੀ ਵਾਰ ਲਗਾਇਆ ਗਿਆ ਐਨਐਸਏ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਕਰਕੇ ਇੱਕ ਸਿਆਸੀ ਸਾਜ਼ਿਸ਼ ਤਹਿਤ ਲਾਇਆ ਗਿਆ ਹੈ, ਇਸ ਲਈ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top