Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:41 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਵਿਚ ਪੰਜ ਵਾਹਨਾਂ ਦੀ ਹੋਈ ਭਿਆਨਕ ਟੱਕਰ ਵਿਚ ਚਾਰ ਭਾਰਤੀ ਨੌਜਵਾਨਾਂ ਦੀ ਹੋਈ ਮੌਤ

ਅਮਰੀਕਾ ਵਿਚ ਪੰਜ ਵਾਹਨਾਂ ਦੀ ਹੋਈ ਭਿਆਨਕ ਟੱਕਰ ਵਿਚ ਚਾਰ ਭਾਰਤੀ ਨੌਜਵਾਨਾਂ ਦੀ ਹੋਈ ਮੌਤ

ਅਮਰੀਕਾ ਵਿਚ ਪੰਜ ਵਾਹਨਾਂ ਦੀ ਹੋਈ ਭਿਆਨਕ ਟੱਕਰ ਵਿਚ ਚਾਰ ਭਾਰਤੀ ਨੌਜਵਾਨਾਂ ਦੀ ਹੋਈ ਮੌਤ
ਚੰਡੀਗੜ੍ਹ : ਸੰਸਾਰ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵਿਚ ਪੰਜ ਵਾਹਨਾਂ ਦੀ ਹੋਈ ਭਿਆਨਕ ਟੱਕਰ ਵਿਚ ਚਾਰ ਭਾਰਤੀ ਨੌਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਹਾਦਸਾ ਟੈਕਸਸ ਸੂਬੇ ਦੇ ਸ਼ਹਿਰ ਆਨਾ ਦੇ ਇਕ ਹਾਈਵੇਅ ਉਤੇ ਉਦੋਂ ਹੋਇਆ ਜਦੋਂ ਇਕ ਟਰੱਕ ਨੇ ਭਾਰਤੀ ਨੌਜਵਾਨਾਂ ਦੀ ਕਾਰ ਨੂੰ ਪਿੱਛਿਉਂ ਟੱਕਰ ਮਾਰ ਦਿੱਤੀ।ਟਰੱਕ ਹੁੰਦਿਆਂ ਹੀ ਕਾਰ ਨੂੰ ਅੱਗ ਲੱਗ ਗਈ। ਮ੍ਰਿਤਕਾਂ ਦੀ ਪਛਾਣ ਆਰੀਅਨ ਰਘੂਨਾਥ ਓਰਮਪੱਟੀ, ਫ਼ਾਰੂਕ ਸ਼ੇਖ, ਲੋਕੇਸ਼ ਪਲਾਚਰਲਾ ਅਤੇ ਦਰਸ਼ਿਨੀ ਵਾਸੂਦੇਵਨ ਵਜੋਂ ਹੋਈ ਹੈ, ਜਿਹੜੇ ਦੱਖਣੀ ਭਾਰਤ ਨਾਲ ਸਬੰਧਤ ਦੱਸੇ ਜਾਂਦੇ ਹਨ । ਟੈਕਸਸ ਤੋਂ ਮਿਲੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਚਾਰੇ ਜਣੇ ਇਕ ਕਾਰ ਪੂਲਿੰਗ ਐਪ ਜ਼ਰੀਏ ਇਸ ਕਾਰ ਵਿਚ ਸਵਾਰ ਹੋਏ ਸਨ ਅਤੇ ਬੈਂਟੋਨਵਿਲੇ ਨੂੰ ਜਾ ਰਹੇ ਸਨ। ਆਰੀਅਨ ਅਤੇ ਫ਼ਾਰੂਕ ਵੈਂਟੋਨਵਿਲੇ ਦੇ ਵਸਨੀਕ ਸਨ ਤੇ ਡਲਾਸ ਵਿਚ ਇਕ ਸਮਾਗਮ ਤੋਂ ਪਰਤ ਰਹੇ ਸਨ। ਲੋਕੇਸ਼ ਆਪਣੀ ਪਤਨੀ ਕੋਲ ਵੈਂਟੋਨਵਿਲੇ ਜਾ ਰਿਹਾ ਸੀ ਜਦੋਂਕਿ ਦਰਸ਼ਿਨੀ ਵੀ ਆਪਣੇ ਅੰਕਲ ਨੂੰ ਮਿਲਣ ਉਥੇ ਜਾ ਰਹੀ ਸੀ।

Advertisement
Advertisement
Advertisement
Advertisement
Scroll to Top