Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:52 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ

ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ

ਐਸ. ਏ. ਡੀ. ਕਾਰਜਕਾਰੀ ਪ੍ਰਧਾਨ ਭੁੰਦੜ ਨੇ ਗਿੱਦੜਬਾਹਾ ਜਿਮਨੀ ਚੋਣ ਵਾਸਤੇ ਬੀਬਾ ਹਰਸਿਮਰਤ ਬਾਦਲ ਨੂੰ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਜਿ਼ਮਨੀ ਚੋਣ ਵਾਸਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪ ਦਿੱਤਾ ਹੈ। ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰ ਅਤੇ ਇਕਬਾਲ ਸਿੰਘ ਝੂੰਦਾ ਨੂੰ ਬਰਨਾਲਾ ਦਿਹਾਤੀ ਵਿਚ ਪ੍ਰਚਾਰ ਮੁਹਿੰਮ ਦਾ ਇੰਚਾਰਜ ਥਾਪਿਆ ਗਿਆ ਹੈ।ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹਨਾਂ ਪ੍ਰਚਾਰ ਮੁਹਿੰਮਾਂ ਦੇ ਇੰਚਾਰਜਾਂ ਨੂੰ ਆਖਿਆ ਗਿਆ ਹੈ ਕਿ ਉਹ ਇਹਨਾਂ ਹਲਕਿਆਂ ਵਿਚ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਖਾਕਾ ਤਿਆਰ ਕਰਨ। ਉਹਨਾਂ ਕਿਹਾ ਕਿ ਇਹ ਇੰਚਾਰਜ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨਗੇ ਅਤੇ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ ਅਤੇ ਕੇਡਰ ਨੂੰ ਬੂਥ ਵਾਈਜ਼ ਡਿਊਟੀਆਂ ਸੌਂਪਣਗੇ।

Advertisement
Advertisement
Advertisement
Advertisement
Scroll to Top