Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:07 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਨਾਡ ਢਿੱਗਾਂ ਖਿਸਕਣ ਕਾਰਨ ਹੋਈ ਤਬਾਹੀ ’ਚੋਂ ਉੱਭਰ ਰਿਹਾ ਹੈ : ਰਾਹੁਲ ਗਾਂਧੀ

ਵਾਇਨਾਡ ਢਿੱਗਾਂ ਖਿਸਕਣ ਕਾਰਨ ਹੋਈ ਤਬਾਹੀ ’ਚੋਂ ਉੱਭਰ ਰਿਹਾ ਹੈ : ਰਾਹੁਲ ਗਾਂਧੀ

ਵਾਇਨਾਡ ਢਿੱਗਾਂ ਖਿਸਕਣ ਕਾਰਨ ਹੋਈ ਤਬਾਹੀ ’ਚੋਂ ਉੱਭਰ ਰਿਹਾ ਹੈ : ਰਾਹੁਲ ਗਾਂਧੀ
ਨਵੀਂ ਦਿੱਲੀ: ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਵਾਇਨਾਡ ’ਚ ਸੈਰ-ਸਪਾਟੇ ਨੂੰ ਸੁਰਜੀਤ ਕਰਨ ਤੇ ਲੋਕਾਂ ਨੂੰ ਇਸ ਖੇਤਰ ਦੀ ਯਾਤਰਾ ਲਈ ਉਤਸ਼ਾਹਿਤ ਕਰਨ ਲਈ ਠੋਸ ਕੋਸ਼ਿਸ਼ਾਂ ਕਰਨ ਦੀ ਲੋੜ ਹੈ ਤਾਂ ਜੋ ਇਹ ਧਾਰਨਾ ਦੂਰ ਕੀਤੀ ਜਾ ਸਕੇ ਕਿ ਇਹ ਥਾਂ ਹਾਲ ਹੀ ਵਿੱਚ ਢਿੱਗਾਂ ਖਿਸਕਣ ਦੀਆਂ ਵਾਪਰੀਆਂ ਘਟਨਾਵਾਂ ਤੋਂ ਬਾਅਦ ਖਤਰਨਾਕ ਹੈ। ਰਾਹੁਲ ਗਾਂਧੀ ਨੇ ਕਾਂਗਰਸ ਦੀ ਕੇਰਲ ਇਕਾਈ ਦੇ ਕੁਝ ਆਗੂਆਂ ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਡਿਜੀਟਲ ਢੰਗ ਨਾਲ ਮੀਟਿੰਗ ਦੌਰਾਨ ਇਹ ਟਿੱਪਣੀਆਂ ਕੀਤੀਆਂ। ਉਨ੍ਹਾਂ ਐਕਸ ’ਤੇ ਪਾਈ ਇੱਕ ਪੋਸਟ ’ਚ ਕਿਹਾ ਕਿ ਵਾਇਨਾਡ ਢਿੱਗਾਂ ਖਿਸਕਣ ਕਾਰਨ ਹੋਈ ਤਬਾਹੀ ’ਚੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ, ‘ਹਾਲਾਂਕਿ ਅਜੇ ਵੀ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ। ਰਾਹਤ ਦੀਆਂ ਕੋਸ਼ਿਸ਼ਾਂ ’ਚ ਸਾਰੇ ਭਾਈਚਾਰਿਆਂ ਤੇ ਸੰਗਠਨਾਂ ਦੇ ਲੋਕਾਂ ਨੂੰ ਇਕੱਠਿਆਂ ਆਉਂਦੇ ਦੇਖਣਾ ਖੁਸ਼ੀ ਦੀ ਗੱਲ ਹੈ।

Advertisement
Advertisement
Advertisement
Advertisement
Scroll to Top