Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:58 am

+91 90915 01313 , +91 90916 01313

punjabbanni@gmail.com
punjabbani@yahoo.com

ਰੂਸ `ਚ ਹਾਦਸਾਗ੍ਰਸਤ ਹੋਏ ਜਹਾਜ਼ `ਚੋਂ ਮਿਲੀਆਂ ਲਾਸ਼ਾਂ

ਰੂਸ `ਚ ਹਾਦਸਾਗ੍ਰਸਤ ਹੋਏ ਜਹਾਜ਼ `ਚੋਂ ਮਿਲੀਆਂ ਲਾਸ਼ਾਂ

ਰੂਸ `ਚ ਹਾਦਸਾਗ੍ਰਸਤ ਹੋਏ ਜਹਾਜ਼ `ਚੋਂ ਮਿਲੀਆਂ ਲਾਸ਼ਾਂ
ਨਵੀਂ ਦਿੱਲੀ : ਵਿਦੇਸ਼ੀ ਧਰਤੀ ਰੂਸ ਵਿਚ ਬੀਤੇ ਦਿਨ ਲਾਪਤਾ ਹੋਏ ਇਕ ਜਹਾਜ਼ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਲਾਪਤਾ ਹੈਲੀਕਾਪਟਰ ਵਿਚ ਸਵਾਰ 22 ਵਿਅਕਤੀਆਂ ਵਿਚੋਂ 17 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਰੂਸੀ ਅਧਿਕਾਰੀਆਂ ਨੇ ਦੱਸਿਆ ਕਿ ਹੈਲੀਕਾਪਟਰ ਦਾ ਮਲਬਾ ਵੀ ਲੱਭ ਲਿਆ ਗਿਆ ਹੈ। ਰੂਸ ਦੇ ਐਮਰਜੈਂਸੀ ਮੰਤਰਾਲੇ ਨੇ ਕਿਹਾ ਕਿ 17 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਅਤੇ ਬਚਾਅ ਕਰਮਚਾਰੀ ਬਾਕੀ ਬਚੇ ਲੋਕਾਂ ਦੀ ਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੈਲੀਕਾਪਟਰ `ਚ ਸਵਾਰ ਸਾਰੇ ਲੋਕਾਂ ਦੀ ਮੌਤ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਖਰਾਬ ਮੌਸਮ ਅਤੇ ਖਰਾਬ ਦਿੱਖ ਕਾਰਨ ਹੈਲੀਕਾਪਟਰ ਕਰੈਸ਼ ਹੋਇਆ ਹੈ।

Advertisement
Advertisement
Advertisement
Advertisement
Scroll to Top