Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:05 pm

+91 90915 01313 , +91 90916 01313

punjabbanni@gmail.com
punjabbani@yahoo.com

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਦਿੱਲੀ ਦੇ ਓਖਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਰੇਡ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਦਿੱਲੀ ਦੇ ਓਖਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਰੇਡ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਦਿੱਲੀ ਦੇ ਓਖਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਰੇਡ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਓਖਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਪਹੁੰਚ ਕੇ ਛਾਪੇਮਾਰੀ ਕੀਤੀ। ਈਡੀ ਦੀ ਛਾਪੇਮਾਰੀ ਦੌਰਾਨ ਵਿਧਾਇਕ ਅਮਾਨਤੁੱਲਾ ਖਾਨ ਨੇ ਸੋਸ਼ਲ ਮੀਡੀਆ `ਤੇ ਈਡੀ ਦੇ ਛਾਪੇ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਦਾਅਵਾ ਕੀਤਾ ਕਿ ਈਡੀ ਦੀ ਟੀਮ ਉਸ ਨੂੰ ਗ੍ਰਿਫਤਾਰ ਕਰਨ ਲਈ ਪਹੁੰਚ ਗਈ ਹੈ। ਅਮਾਨਤੁੱਲਾ ਖਾਨ ਨੇ ਵੀ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੀ ਅਮਾਨਤੁੱਲਾ ਖਾਨ `ਤੇ ਈਡੀ ਦੇ ਛਾਪੇ ਨੂੰ ਲੈ ਕੇ ਹਮਲਾਵਰ ਨਜ਼ਰ ਆਈ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਤੋਂ ਲੈ ਕੇ ਸੰਸਦ ਮੈਂਬਰ ਸੰਜੇ ਸਿੰਘ ਤੱਕ ਦੇ ਬਿਆਨ ਸਾਹਮਣੇ ਆਏ ਹਨ। ਉਨ੍ਹਾਂ ਈਡੀ ਦੀ ਕਾਰਵਾਈ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਬਦਨੀਤੀ ਨਾਲ ਦੁਰਵਰਤੋਂ ਹੋ ਰਹੀ ਹੈ। ਈਡੀ ਭਾਜਪਾ ਦੇ ਹਥਿਆਰ ਵਜੋਂ ਕੰਮ ਕਰ ਰਹੀ ਹੈ।

Advertisement
Advertisement
Advertisement
Advertisement
Scroll to Top