Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:05 am

+91 90915 01313 , +91 90916 01313

punjabbanni@gmail.com
punjabbani@yahoo.com

ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ : ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਵੱਲੋ ਕੀਤੀ ਜਾਵੇਗ। ਸੀ. ਜੀ. ਐੱਮ / ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top