Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:35 am

+91 90915 01313 , +91 90916 01313

punjabbanni@gmail.com
punjabbani@yahoo.com

ਯੋਗੀ ਸਰਕਾਰ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ ਪਰਿਵਾਰ ਦੀ 13 ਵਿੱਘੇ ਜ਼ਮੀਨ ਦੀ ਨਿਲਾਮੀ

ਯੋਗੀ ਸਰਕਾਰ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ ਪਰਿਵਾਰ ਦੀ 13 ਵਿੱਘੇ ਜ਼ਮੀਨ ਦੀ ਨਿਲਾਮੀ

ਯੋਗੀ ਸਰਕਾਰ ਕਰੇਗੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਮੁਸ਼ੱਰਫ ਪਰਿਵਾਰ ਦੀ 13 ਵਿੱਘੇ ਜ਼ਮੀਨ ਦੀ ਨਿਲਾਮੀ
ਉਤਰ ਪ੍ਰਦੇਸ਼ : ਭਾਰਤ ਦੇਸ਼ ਉਤਰ ਪ੍ਰਦੇਸ਼ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਰਕਾਰ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਸਾਬਕਾ ਫੌਜ ਮੁਖੀ ਜਨਰਲ ਪਰਵੇਜ਼ ਮੁਸ਼ੱਰਫ ਅਤੇ ਉਸ ਦੇ ਪਰਿਵਾਰ ਦੀ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਜ਼ਮੀਨ-ਜਾਇਦਾਦ ਦੀ ਨਿਲਾਮੀ ਕਰ ਰਹੀ ਹੈ। ਮੁਸ਼ੱਰਫ ਪਰਿਵਾਰ ਦੀ 13 ਵਿੱਘੇ ਜ਼ਮੀਨ ਦੀ ਨਿਲਾਮੀ ਹੋਵੇਗੀ।ਦੱਸਣਯੋਗ ਹੈ ਕਿ ਇਹ ਜ਼ਮੀਨ ਬਾਗਪਤ ਜ਼ਿਲ੍ਹੇ ਦੇ ਕੋਤਾਨਾ ਪਿੰਡ ਵਿੱਚ ਹੈ। ਭਾਰਤ ਦੀ ਵੰਡ ਤੋਂ ਪਹਿਲਾਂ ਮੁਸ਼ੱਰਫ਼ ਦਾ ਪਰਿਵਾਰ ਬਾਗਪਤ ਜ਼ਿਲ੍ਹੇ ਦੇ ਪਿੰਡ ਕੋਤਾਨਾ ਵਿਚ ਰਹਿੰਦਾ ਸੀ। ਵਾਹੀਯੋਗ ਜ਼ਮੀਨ ਤੋਂ ਇਲਾਵਾ ਮੁਸ਼ੱਰਫ਼ ਦੇ ਚਚੇਰੇ ਭਰਾ ਹੁਮਾਯੂੰ ਦੇ ਨਾਂ ਉਤੇ ਪਿੰਡ ਵਿੱਚ ਇੱਕ ਵੱਡੀ ਹਵੇਲੀ ਹੈ, ਜੋ ਹੁਣ ਖੰਡਰ ਹੋ ਚੁੱਕੀ ਹੈ। ਉਸ ਦੇ ਪਿਤਾ ਮੁਸ਼ੱਰਫੂਦੀਨ ਅਤੇ ਮਾਂ ਬੇਗਮ ਜ਼ਰੀਨ ਦੋਵੇਂ ਇਸ ਪਿੰਡ ਦੇ ਵਸਨੀਕ ਸਨ। ਆਜ਼ਾਦੀ ਤੋਂ ਪਹਿਲਾਂ ਇਹ ਪਰਿਵਾਰ 1943 ਵਿੱਚ ਦਿੱਲੀ ਵਿੱਚ ਰਹਿਣ ਲੱਗ ਪਿਆ ਸੀ ਅਤੇ 1947 ਵਿੱਚ ਪਾਕਿਸਤਾਨ ਚਲਾ ਗਿਆ ਸੀ।

Advertisement
Advertisement
Advertisement
Advertisement
Scroll to Top