Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਭਾਜਪਾ ਵਿਧਾਇਕ ਵੱਲੋਂ ਸੂਬੇ ’ਚੋਂ ਕੇਂਦਰੀ ਬਲ ਹਟਾਉਣ ਦੀ ਅਪੀਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 03 September, 2024, 08:40 AM

ਭਾਜਪਾ ਵਿਧਾਇਕ ਵੱਲੋਂ ਸੂਬੇ ’ਚੋਂ ਕੇਂਦਰੀ ਬਲ ਹਟਾਉਣ ਦੀ ਅਪੀਲ
ਇੰਫਾਲ : ਮਨੀਪੁਰ ਤੋਂ ਭਾਜਪਾ ਵਿਧਾਇਕ ਰਾਜਕੁਮਾਰ ਇਮੋ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਹੈ ਕਿ ਹਿੰਸਾ ਪ੍ਰਭਾਵਿਤ ਸੂਬੇ ’ਚ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਕੇਂਦਰੀ ਬਲਾਂ ਨੂੰ ਹਟਾ ਕੇ ਸੂਬਾਈ ਸੁਰੱਖਿਆ ਕਰਮੀਆਂ ਨੂੰ ਜ਼ਿੰਮੇਵਾਰੀ ਸੰਭਾਲਣ ਦਿੱਤੀ ਜਾਵੇ। ਸ਼ਾਹ ਨੂੰ ਲਿਖੇ ਪੱਤਰ ’ਚ ਉਨ੍ਹਾਂ ਤਰਕ ਦਿੱਤਾ ਕਿ ਮਨੀਪੁਰ ’ਚ ਤਕਰੀਬਨ 60 ਹਜ਼ਾਰ ਕੇਂਦਰੀ ਬਲਾਂ ਦੀ ਮੌਜੂਦਗੀ ਦੇ ਬਾਵਜੂਦ ਸ਼ਾਂਤੀ ਬਹਾਲ ਨਹੀਂ ਹੋਈ।



Scroll to Top