Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:14 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਨੇ ਰਾਜਪਾਲਾਂ ਦੀ ਭੂਮਿਕਾ ਤਰਸਯੋਗ ਬਣਾਈ : ਸਿੰਘਵੀ

ਕੇਂਦਰ ਨੇ ਰਾਜਪਾਲਾਂ ਦੀ ਭੂਮਿਕਾ ਤਰਸਯੋਗ ਬਣਾਈ : ਸਿੰਘਵੀ

ਕੇਂਦਰ ਨੇ ਰਾਜਪਾਲਾਂ ਦੀ ਭੂਮਿਕਾ ਤਰਸਯੋਗ ਬਣਾਈ: ਸਿੰਘਵੀ
ਨਵੀਂ ਦਿੱਲੀ : ਕੇਂਦਰ ਸਰਕਾਰ ’ਤੇ ਰਾਜਪਾਲਾਂ ਦੀ ਭੂਮਿਕਾ ਤਰਸਯੋਗ ਬਣਾਉਣ ਦਾ ਦੋਸ਼ ਭਾਜਪਾ ਤੇ ਲਗਾਉਂਦਿਆਂ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੇ ਮੈਂਬਰ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਜਾਂ ਤਾਂ ਰਾਜਪਾਲ ਦਾ ਅਹੁਦਾ ਖਤਮ ਕਰ ਦਿੱਤਾ ਜਾਵੇ ਜਾਂ ਫਿਰ ਸਾਰਿਆਂ ਦੀ ਸਹਿਮਤੀ ਨਾਲ ਅਜਿਹੇ ਵਿਅਕਤੀ ਦੀ ਨਿਯੁਕਤੀ ਹੋਵੇ ਜੋ ਹੋਛੀ ਸਿਆਸਤ ’ਚ ਸ਼ਾਮਲ ਨਾ ਹੋਵੇ। ਉਨ੍ਹਾਂ ਸੰਸਦੀ ਸੁਧਾਰਾਂ ’ਤੇ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਦਨ ਦੀ ਕਾਰਵਾਈ ਚਲਾਉਣ ਵਾਲਾ ਅਧਿਕਾਰੀ ਪਾਰਟੀ ਭਾਵਨਾ ਤੋਂ ਉੱਪਰ ਉੱਠ ਕੇ ਕੰਮ ਕਰੇ। ਤਿਲੰਗਾਨਾ ਤੋਂ ਹਾਲ ਹੀ ਵਿੱਚ ਰਾਜ ਸਭਾ ਲਈ ਚੁਣੇ ਗਏ ਸਿੰਘਵੀ ਨੇ ਸੰਸਦ ’ਚ ਸਦਨ ਦੀ ਕਾਰਵਾਈ ਚਲਾਉਣ ਵਾਲੇ ਅਧਿਕਾਰੀ ਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ। ਇਸੇ ਦੌਰਾਨ ਸਿੰਘਵੀ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ‘ਗੰਭੀਰਤਾ’ ਤੇ ਮੁੱਦਿਆਂ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ’ਤੇ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸੌ ਫੀਸਦ ਹੱਕਦਾਰ ਹੋਣਗੇ।

Advertisement
Advertisement
Advertisement
Advertisement
Scroll to Top