Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:16 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਨੇ ਸਿਆਸਤ ਵਿੱਚ ਭਰੋਸੇਯੋਗਤਾ ਦਾ ਸੰਕਟ ਖ਼ਤਮ ਕੀਤਾ: ਰਾਜਨਾਥ ਸਿੰਘ

ਮੋਦੀ ਨੇ ਸਿਆਸਤ ਵਿੱਚ ਭਰੋਸੇਯੋਗਤਾ ਦਾ ਸੰਕਟ ਖ਼ਤਮ ਕੀਤਾ: ਰਾਜਨਾਥ ਸਿੰਘ

ਮੋਦੀ ਨੇ ਸਿਆਸਤ ਵਿੱਚ ਭਰੋਸੇਯੋਗਤਾ ਦਾ ਸੰਕਟ ਖ਼ਤਮ ਕੀਤਾ: ਰਾਜਨਾਥ ਸਿੰਘ
ਨਵੀਂ ਦਿੱਲੀ : ਭਾਰਤ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸਤ ਵਿੱਚ ਭਰੋਸੇਯੋਗਤਾ ਦੇ ਸੰਕਟ ਨੂੰ ਖਤਮ ਕਰ ਦਿੱਤਾ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਭਾਜਪਾ ਨੂੰ ਸਭ ਤੋਂ ਭਰੋਸੇਮੰਦ ਪਾਰਟੀ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਲਗਾਤਾਰ ਆਪਣੀ ਵਿਚਾਰਧਾਰਾ ਦਾ ਪਾਲਣ ਕੀਤਾ ਹੈ ਅਤੇ ਸਮਾਜ ਦੇ ਨਿਰਮਾਣ ਲਈ ਕੰਮ ਕੀਤਾ ਹੈ। ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਸਿਆਸੀ ਪਾਰਟੀ ਹੈ ਜੋ ਲੋਕਤੰਤਰੀ ਢੰਗ ਨਾਲ ਚਲਾਈ ਜਾਂਦੀ ਹੈ ਅਤੇ ਆਪਣੇ ਸੰਵਿਧਾਨ ਦੀ ਪਾਲਣਾ ਕਰਦੀ ਹੈ। ਵਿਰੋਧੀਆਂ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਗੁਪਤ ਤਰੀਕੇ ਨਾਲ ਕੰਮ ਨਹੀਂ ਕਰਦੀ, ਸਗੋਂ ਪਾਰਦਰਸ਼ੀ ਪ੍ਰਕਿਰਿਆ ਦਾ ਪਾਲਣ ਕਰਦੀ ਹੈ।

Advertisement
Advertisement
Advertisement
Advertisement
Scroll to Top