Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:07 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਹੁਲ ਗਾਂਧੀ ਨੇ ਕੀਤੀ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ

ਰਾਹੁਲ ਗਾਂਧੀ ਨੇ ਕੀਤੀ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ

ਰਾਹੁਲ ਗਾਂਧੀ ਨੇ ਕੀਤੀ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ
ਨਵੀਂ ਦਿੱਲੀ : ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੇਸ਼ ਦਾ ਧਿਆਨ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ ਦੇ ਕਰਮਚਾਰੀਆਂ, ਹੋਮ ਗਾਰਡਾਂ ਦੇ ਮੁੱਦੇ ਵੱਲ ਖਿੱਚਣ ਦੀ ਕੋਸ਼ਿਸ ਕੀਤੀ ਹੈ। ਕਾਂਗਰਸੀ ਸੰਸਦ ਮੈਂਬਰ ਨੇ ਸੋਮਵਾਰ ਨੂੰ ‘ਐਕਸ’ ‘ਤੇ ਨੌਕਰੀ ਦੀ ਅਸੁਰੱਖਿਆ ਅਤੇ ਆਰਥਿਕ ਤੰਗੀਆਂ ਬਾਰੇ ਮੁੱਦਾ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਕੋਈ ਸਮਾਜਿਕ ਸੁਰੱਖਿਆ ਨਹੀਂ, ਕੋਈ ਸਥਿਰ ਆਮਦਨ ਨਹੀਂ ਅਤੇ ਕੋਈ ਸਥਾਈ ਨੌਕਰੀ ਨਹੀਂ, ਠੇਕੇ ’ਤੇ ਮਜ਼ਦੂਰੀ ਨੇ ਇੱਕ ਵੱਡੀ ਜ਼ਿੰਮੇਵਾਰੀ ਵਾਲੀ ਨੌਕਰੀ ਨੂੰ ਮਜਬੂਰੀ ਦੀ ਸਥਿਤੀ ਵਿੱਚ ਬਦਲ ਦਿੱਤਾ ਹੈ।ਰਾਹੁਲ ਗਾਂਧੀ ਵੱਲੋਂ ਡੀਟੀਸੀ ਬੱਸ ਦੀ ਸਵਾਰੀ ਕਰਨ ਤੋਂ ਕੁਝ ਦਿਨ ਬਾਅਦ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ। ਬੱਸ ਸਫ਼ਰ ਦੌਰਾਨ ਉਨ੍ਹਾਂ ਬੱਸ ਡਰਾਈਵਰਾਂ, ਕੰਡਕਟਰਾਂ ਅਤੇ ਮਾਰਸ਼ਲਾਂ ਨਾਲ ਗੱਲਬਾਤ ਕੀਤੀ ਸੀ । ਰਾਹੁਲ ਗਾਂਧੀ ਨੇ ‘ਐਕਸ’ ’ਤੇ ਲਿਖਿਆ ਕਿ ਜਿੱਥੇ ਡਰਾਈਵਰ ਅਤੇ ਕੰਡਕਟਰ ਅਨਿਸ਼ਚਿਤਤਾ ਦੇ ਹਨੇਰੇ ਵਿਚ ਰਹਿਣ ਲਈ ਮਜ਼ਬੂਰ ਹਨ, ਉੱਥੇ ਹੀ ਯਾਤਰੀਆਂ ਦੀ ਸੁਰੱਖਿਆ ਲਈ ਲਗਾਤਾਰ ਤਾਇਨਾਤ ਹੋਮ ਗਾਰਡਜ਼ ਪਿਛਲੇ 6 ਮਹੀਨਿਆਂ ਤੋਂ ਬਿਨਾਂ ਤਨਖ਼ਾਹ ਚੱਲ ਰਹੇ ਹਨ।

Advertisement
Advertisement
Advertisement
Advertisement
Scroll to Top