Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:48 am

+91 90915 01313 , +91 90916 01313

punjabbanni@gmail.com
punjabbani@yahoo.com

ਪਠਾਨਕੋਟ ਜ਼ਿਲ੍ਹਾ ਅਦਾਲਤ ਨੇ ਸੁਰੇਸ਼ ਰੈਨਾ ਦੇ ਫੁੱਫੜ ਸਮੇਤ ਦੋ ਲੋਕਾਂ ਦੇ ਕਤਲ ਮਾਮਲੇ `ਚ  12 ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ

ਪਠਾਨਕੋਟ ਜ਼ਿਲ੍ਹਾ ਅਦਾਲਤ ਨੇ ਸੁਰੇਸ਼ ਰੈਨਾ ਦੇ ਫੁੱਫੜ ਸਮੇਤ ਦੋ ਲੋਕਾਂ ਦੇ ਕਤਲ ਮਾਮਲੇ `ਚ 12 ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ

ਪਠਾਨਕੋਟ ਜ਼ਿਲ੍ਹਾ ਅਦਾਲਤ ਨੇ ਸੁਰੇਸ਼ ਰੈਨਾ ਦੇ ਫੁੱਫੜ ਸਮੇਤ ਦੋ ਲੋਕਾਂ ਦੇ ਕਤਲ ਮਾਮਲੇ `ਚ 12 ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ
ਪਠਾਨਕੋਟ : ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਸਮੇਤ ਦੋ ਲੋਕਾਂ ਦੇ ਕਤਲ ਮਾਮਲੇ `ਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਪਠਾਨਕੋਟ ਜ਼ਿਲ੍ਹਾ ਅਦਾਲਤ ਨੇ ਮਾਮਲੇ `ਚ ਸਾਰੇ 12 ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਅਦਾਲਤ ਨੇ ਮੁਲਜ਼ਮਾਂ ਨੂੰ 2-2 ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਵੀ ਸੁਣਾਏ ਹਨ।ਜ਼ਿਕਰਯੋਗ ਹੈ ਕਿ ਪਠਾਨਕੋਟ ਜ਼ਿਲ੍ਹੇ ਵਿਚ ਥਾਣਾ ਸ਼ਾਹਪੁਰ ਕੰਢੀ ਦੇ ਪਿੰਡ ਥਰਿਆਲ ਵਿੱਚ 19 ਅਗਸਤ 2020 ਦੀ ਰਾਤ ਨੂੰ ਵਾਪਰੀ ਘਟਨਾ ਵਾਪਰੀ ਸੀ। ਹਮਲੇ ਵਿੱਚ ਰੈਨਾ ਦਾ ਫੁੱਫੜ ਅਸ਼ੋਕ ਕੁਮਾਰ ਜੋ ਠੇਕੇਦਾਰ ਸਨ, ਦੀ ਮੌਕੇ `ਤੇ ਹੀ ਮੌਤ ਹੋ ਗਈ ਸੀ ਜਦਕਿ ਉਨ੍ਹਾਂ ਦੇ ਪੁੱਤਰ ਕੌਸ਼ਲ ਕੁਮਾਰ 31 ਅਗਸਤ ਨੂੰ ਦਮ ਤੋੜ ਗਏ ਸਨ।

Advertisement
Advertisement
Advertisement
Advertisement
Scroll to Top