Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:49 pm

+91 90915 01313 , +91 90916 01313

punjabbanni@gmail.com
punjabbani@yahoo.com

ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦੇਣ ਵਾਲੇ ਸਾਬਕਾ ਜੇਲ ਸੁਪਰਡੈਂਟ ਨੂੰ ਭਾਜਪਾ ਦਿੱਤੀ ਟਿਕਟ

ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦੇਣ ਵਾਲੇ ਸਾਬਕਾ ਜੇਲ ਸੁਪਰਡੈਂਟ ਨੂੰ ਭਾਜਪਾ ਦਿੱਤੀ ਟਿਕਟ

ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦੇਣ ਵਾਲੇ ਸਾਬਕਾ ਜੇਲ ਸੁਪਰਡੈਂਟ ਨੂੰ ਭਾਜਪਾ ਦਿੱਤੀ ਟਿਕਟ
ਹਰਿਆਣਾ : ਭਾਰਤੀ ਜਨਤਾ ਪਾਰਟੀ ਨੇ ਜਿਥੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਉਥੇ ਇਕ ਟਿਕਟ ਦਾਦਰੀ ਤੋਂ ਜਿਹੜੀ ਕਿ ਸੁਨੀਲ ਸਾਂਗਵਾਨ ਨੂੰ ਵੀ ਦਿੱਤੀ ਗਈ ਹੈ ਬਹੁਤ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉ਼ਕਿ ਸੁਨੀਲ ਸਾਂਗਵਾਨ ਓਹੀ ਸਾਬਕਾ ਜੇਲ ਸੁਪਰਡੈਂਟ ਹਨ ਜਿਨ੍ਹਾਂ ਦੇ ਕਾਰਜਕਾਲ ਦੌਰਾਨ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਅਤੇ ਫਰਲੋ ਦਿੱਤੀ ਸੀ। ਦੱਸਣਯੋਗ ਹੈ ਕਿ ਜੇਲ ਸੁਪਰਡੈਂਟ ਰਹੇ ਸੁਨੀਲ ਸਾਂਗਵਾਨ ਵਲੋਂ ਹਾਲ ਹੀ ਵਿਚ ਯਾਨੀ ਕਿ ਸਿਰਫ਼ ਤਿੰਨ ਦਿਨ ਪਹਿਲਾਂ ਹੀ ਜੇਲ੍ਹ ਸੁਪਰਡੈਂਟ ਦੇ ਅਹੁਦੇ ਤੋਂ ਵੀ. ਆਰ. ਐਸ. ਲਈ ਹੈ ਤੇ ਹੈਰਾਨੀ ਤਾਂ ਇਹ ਹੈ ਕਿ ਵੀਆਰਐਸ ਅਪਲਾਈ ਕਰਦਿਆਂ ਹੀ ਸਰਕਾਰ ਨੇ ਵੀ ਤੁਰੰਤ ਸੇਵਾਮੁਕਤ ਕਰ ਦਿੱਤਾ।

Advertisement
Advertisement
Advertisement
Advertisement
Scroll to Top