Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:13 am

+91 90915 01313 , +91 90916 01313

punjabbanni@gmail.com
punjabbani@yahoo.com

‘ਹਰਿ ਸਹਾਇ’ ਸੇਵਾ ਦਲ ਵਲੋਂ ਅਧਿਆਪਕ ਦਿਵਸ ਮਨਾਇਆ

‘ਹਰਿ ਸਹਾਇ’ ਸੇਵਾ ਦਲ ਵਲੋਂ ਅਧਿਆਪਕ ਦਿਵਸ ਮਨਾਇਆ

‘ਹਰਿ ਸਹਾਇ’ ਸੇਵਾ ਦਲ ਵਲੋਂ ਅਧਿਆਪਕ ਦਿਵਸ ਮਨਾਇਆ
ਪਟਿਆਲਾ : ‘ਹਰਿ ਸਹਾਇ’ ਸੇਵਾ ਦਲ ਵਲੋਂ ਸਰਕਾਰੀ ਐਂਲੀਮੈਂਟਰੀ ਸਮਾਰਟ ਸਕੂਲ ਨਿਊ ਯਾਦਵਿੰਦਰਾ ਕਲੌਨੀ ਵਿਖੇ ਤੇ ਸਰਕਾਰੀ ਸੈਂਕਡਰੀ ਸਮਾਰਡ ਸਕੂਲ ਫੈਕਟਰੀ ਏਰਿਆ ਪਟਿਆਲਾ ਵਿਖੇ ਅਧਿਆਪਕ ਦਿਵਸ ਬੜੇ ਧੂਮ-ਧਾਮ ਨਾਲ ਮਨਾਇਆ ਗਿਆ। ਅਧਿਆਪਕ ਉਹ ਸ਼ਖਸ਼ੀਅਤ ਹੈ ਜੋ ਹਨੇਰੇ ਨੂੰ ਚਾਨਣ, ਬੁਝਦਿਲੀ ਤੋਂ ਦਲੇਰ, ਉਦਾਸ ਮਨ ਤੋਂ ਖੁਸ਼ ਮਨ ’ਚ ਬਦਲਣ ਦੀ ਸਮੱਰਥਾ ਰੱਖਦੇ ਹਨ। ਇਸ ਦੇ ਨਾਲ ਹੀ ਅਧਿਆਪਕ ਬੱਚਿਆਂ ਦਾ ਭਵਿੱਖ ਸਵਾਰਦੇ ਹਨ ਅਤੇ ਬੱਚਿਆਂ ਨੂੰ ਮਾੜੀ ਸੰਗਤ ਤੋਂ ਦੂਰ ਰਹਿਣ ਦੀ ਸਲਾਹ ਦਿੰਦੇ ਹਨ। ਹਰ ਕਮਾਯਾਬ ਮਨੁੱਖ ਦੇ ਪਿੱਛੇ ਉਸਦੇ ਅਧਿਆਪਕ ਅਤੇ ਮਾਂ-ਬਾਪ ਸਹਿਯੋਗ ਜਰੂਰ ਹੁੰਦਾ ਹੈ। ਅਜੋਕੀ ਨੌਜਵਾਨ ਪੀੜੀ ਅਧਿਆਪਕਾਂ ਦੇ ਸਤਿਕਾਰ ਤੋਂ ਪੱਛੜੀ ਜਾ ਰਹੀ ਹੈ। ਪਰ ‘ਹਰਿ ਸਹਾਇ’ ਸੇਵਾ ਦਲ ਵਲੋਂ ਅੱਜ ਅਧਿਆਪਕ ਦਿਵਸ ਤੇ ਅਧਿਆਪਕਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਜਿਸ ਵਿਚ ਮੈਡਮ ਏਮਨਦੀਪ ਕੌਰ ਹਰਪ੍ਰੀਤ ਕੌਰ (ਹੈਡ ਟੀਚਰ), ਰੇਨੂੰ ਬਾਲਾ, ਪ੍ਰਭਜੋਤ ਕੌਰ, ਸ਼ਾਕਸ਼ੀ,ਰੋਮਾ ਅਤੇ ਸੰਤੋਸ਼ ਰਾਣੀ ਇਹਨਾਂ ਸਾਰੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਅਤੇ ਫੈਕਟਰੀ ਏਰੀਆ ਸਕੂਲ ’ਚ ਮਲਵਿੰਦਰ ਕੌਰ, ਕੁਲਜੀਤ ਕੌਰ, ਖੁਸ਼ਵੰਤ ਕੌਰ, ਮੀਨੂੰ , ਸਮੂਹ ਸਟਾਫ ਟੀਚਰ ਵਲੋਂ ਡਾ. ਦੀਪ ਸਿੰਘ ਮੁੱਖੀ ‘ਹਰਿ ਸਹਾਇ ’ ਸੇਵਾ ਦਲ ਅਤੇ ਮਨਜੀਤ ਚਿੱਤਰਕਾਰ ਜੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਕਿ ਉਹਨਾਂ ਵਲੋਂ ਵਿਸ਼ੇਸ਼ ਤੌਰ ਤੇ ਸਕੂਲ ਵਿਚ ਪੁੱਜ ਕੇ ਟੀਚਰਾਂ ਦਾ ਸਨਮਾਨ ਸਮਾਗਮ ਕਰਨਾ ਅਤੇ ਬੱਚਿਆਂ ਨੂੰ ਅਧਿਆਪਕਾਂ ਦੀ ਸਤਿਕਾਰ ਬਹਾਲੀ ਬਾਰੇ ਜਾਗਰੂਕ ਕਰਨਾ ਬਹੁਤ ਵੱਡੇ ਪੁੰਨ ਦੇ ਬਰਾਬਰ ਹੈ। ਇਸ ਦੌਰਾਨ ਲੱਖਾ ਪਹਿਲਵਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement
Advertisement
Advertisement
Advertisement
Scroll to Top