Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:41 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਹਥਿਆਰ ਨਿਰਮਾਤਾਵਾਂ ਵਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ   ਨਵੀਂ ਦਿੱਲੀ, 19 ਸਤੰਬਰ : ਭਾਰਤੀ ਹਥਿਆਰ ਨਿਰਮਾਤਾਵਾਂ ਵੱਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਅਤੇ ਰੂਸ ਵੱਲੋਂ ਇਸ ਦੇ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਭਾਰਤ ਨੇ ਇਸ ਕਾਰਵਾਈ ਨੂੰ ਰੋਕਣ ਲਈ ਕੋਈ ਦਖ਼ਲ ਨਹੀਂ ਦਿੱਤਾ। ਖ਼ਬਰ ਏਜੰਸੀ ਰਾਇਟਰਜ਼ ਨੇ ਆਪਣੀ ਖ਼ਾਸ ਰਿਪੋਰਟ ਵਿਚ ਦਾਅਵਾ ਕੀਤਾ ਕਿ ਇਹ ਖ਼ੁਲਾਸਾ ਭਾਰਤੀ ਤੇ ਯੂਰਪੀ ਅਧਿਕਾਰੀਆਂ ਤੇ ਰੱਖਿਆ ਸਨਅਤ ਨਾਲ ਜੁੜੇ ਸੂਤਰਾਂ ਵੱਲੋਂ ਕੀਤਾ ਗਿਆ ਹੈ ਅਤੇ ਏਜੰਸੀ ਦੇ ਆਪਣੇ ਵਿਸ਼ਲੇਸ਼ਣ ਵਿਚ ਵੀ ਇਹ ਗੱਲ ਉੱਭਰ ਕੇ ਆਈ ਹੈ।ਸੂਤਰਾਂ ਅਤੇ ਗਾਹਕਾਂ ਦੇ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਯੂਕਰੇਨ ਨੂੰ ਰੂਸ ਖਿ਼ਲਾਫ਼ ਜੰਗ ਵਿਚ ਯੂਰਪੀ ਮੁਲਕਾਂ ਵੱਲੋਂ ਦਿੱਤੀ ਜਾ ਰਹੀ ਮਦਦ ਦੇ ਹਿੱਸੇ ਵਜੋਂ ਕੀਵ ਨੂੰ ਭਾਰਤੀ ਅਸਲੇ ਦੀ ਇਹ ਸਪਲਾਈ ਬੀਤੇ ਕਰੀਬ ਇਕ ਸਾਲ ਤੋਂ ਜਾਰੀ ਹੈ। ਗ਼ੌਰਤਲਬ ਹੈ ਕਿ ਭਾਰਤ ਦੇ ਹਥਿਆਰਾਂ ਦੀ ਬਰਾਮਦ ਸਬੰਧੀ ਨਿਯਮ ਸਾਫ਼ ਤੌਰ ’ਤੇ ਵੇਚੇ ਗਏ ਹਥਿਆਰਾਂ ਨੂੰ ਇਨ੍ਹਾਂ ਦੇ ਐਲਾਨੀਆ ਗਾਹਕਾਂ ਤੋਂ ਇਲਾਵਾ ਕਿਸੇ ਹੋਰ ਵੱਲੋਂ ਵਰਤੇ ਜਾਣ ਦੀ ਮਨਾਹੀ ਕਰਦੇ ਹਨ ਅਤੇ ਗਾਹਕਾਂ ਵੱਲੋਂ ਅਜਿਹਾ ਕੀਤੇ ਜਾਣ ’ਤੇ ਉਨ੍ਹਾਂ ਨੂੰ ਭਵਿੱਖ ਵਿਚ ਹਥਿਆਰ ਦੇਣ ਤੋਂ ਨਾਂਹ ਕੀਤੀ ਜਾ ਸਕਦੀ ਹੈ।

ਭਾਰਤੀ ਹਥਿਆਰ ਨਿਰਮਾਤਾਵਾਂ ਵਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ
ਨਵੀਂ ਦਿੱਲੀ, 19 ਸਤੰਬਰ : ਭਾਰਤੀ ਹਥਿਆਰ ਨਿਰਮਾਤਾਵਾਂ ਵੱਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਅਤੇ ਰੂਸ ਵੱਲੋਂ ਇਸ ਦੇ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਭਾਰਤ ਨੇ ਇਸ ਕਾਰਵਾਈ ਨੂੰ ਰੋਕਣ ਲਈ ਕੋਈ ਦਖ਼ਲ ਨਹੀਂ ਦਿੱਤਾ। ਖ਼ਬਰ ਏਜੰਸੀ ਰਾਇਟਰਜ਼ ਨੇ ਆਪਣੀ ਖ਼ਾਸ ਰਿਪੋਰਟ ਵਿਚ ਦਾਅਵਾ ਕੀਤਾ ਕਿ ਇਹ ਖ਼ੁਲਾਸਾ ਭਾਰਤੀ ਤੇ ਯੂਰਪੀ ਅਧਿਕਾਰੀਆਂ ਤੇ ਰੱਖਿਆ ਸਨਅਤ ਨਾਲ ਜੁੜੇ ਸੂਤਰਾਂ ਵੱਲੋਂ ਕੀਤਾ ਗਿਆ ਹੈ ਅਤੇ ਏਜੰਸੀ ਦੇ ਆਪਣੇ ਵਿਸ਼ਲੇਸ਼ਣ ਵਿਚ ਵੀ ਇਹ ਗੱਲ ਉੱਭਰ ਕੇ ਆਈ ਹੈ।ਸੂਤਰਾਂ ਅਤੇ ਗਾਹਕਾਂ ਦੇ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਯੂਕਰੇਨ ਨੂੰ ਰੂਸ ਖਿ਼ਲਾਫ਼ ਜੰਗ ਵਿਚ ਯੂਰਪੀ ਮੁਲਕਾਂ ਵੱਲੋਂ ਦਿੱਤੀ ਜਾ ਰਹੀ ਮਦਦ ਦੇ ਹਿੱਸੇ ਵਜੋਂ ਕੀਵ ਨੂੰ ਭਾਰਤੀ ਅਸਲੇ ਦੀ ਇਹ ਸਪਲਾਈ ਬੀਤੇ ਕਰੀਬ ਇਕ ਸਾਲ ਤੋਂ ਜਾਰੀ ਹੈ। ਗ਼ੌਰਤਲਬ ਹੈ ਕਿ ਭਾਰਤ ਦੇ ਹਥਿਆਰਾਂ ਦੀ ਬਰਾਮਦ ਸਬੰਧੀ ਨਿਯਮ ਸਾਫ਼ ਤੌਰ ’ਤੇ ਵੇਚੇ ਗਏ ਹਥਿਆਰਾਂ ਨੂੰ ਇਨ੍ਹਾਂ ਦੇ ਐਲਾਨੀਆ ਗਾਹਕਾਂ ਤੋਂ ਇਲਾਵਾ ਕਿਸੇ ਹੋਰ ਵੱਲੋਂ ਵਰਤੇ ਜਾਣ ਦੀ ਮਨਾਹੀ ਕਰਦੇ ਹਨ ਅਤੇ ਗਾਹਕਾਂ ਵੱਲੋਂ ਅਜਿਹਾ ਕੀਤੇ ਜਾਣ ’ਤੇ ਉਨ੍ਹਾਂ ਨੂੰ ਭਵਿੱਖ ਵਿਚ ਹਥਿਆਰ ਦੇਣ ਤੋਂ ਨਾਂਹ ਕੀਤੀ ਜਾ ਸਕਦੀ ਹੈ।

Advertisement
Advertisement
Advertisement
Advertisement
Scroll to Top