Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਨੇ ਕੀਤੀ ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਨਿਖੇਧੀ

ਭਾਰਤ ਨੇ ਕੀਤੀ ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਨਿਖੇਧੀ

ਭਾਰਤ ਨੇ ਕੀਤੀ ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਨਿਖੇਧੀ
ਨਵੀਂ ਦਿੱਲੀ : ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਤਹਿਤ ਅਮਰੀਕਾ ਦੀ ਇਕ ਅਦਾਲਤ ਨੇ ਭਾਰਤ ਸਰਕਾਰ ਤੇ ਉਸ ਦੇ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੀ ਭਾਰਤ ਸਰਕਾਰ ਨੇ ਸਖਤ ਨਿਖੇਧੀ ਕੀਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਨੂੰ ‘ਗੈਰ-ਵਾਜਬ ਅਤੇ ਬੇਬੁਨਿਆਦ ਦੋਸ਼’ ਕਰਾਰ ਦਿੱਤਾ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਇਸ ਨਾਲ ਭਾਰਤ ਦੇ ਦਹਿਸ਼ਤਗਰਦੀ ਖ਼ਿਲਾਫ਼ ਵਿਚਾਰ ਨਹੀਂ ਬਦਲਦੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦੇਸ਼ ਸਕੱਤਰ ਨੇ ਕਿਹਾ ਕਿ ਉਹ ਤੁਹਾਡਾ ਧਿਆਨ ਉਸ ਵਿਅਕਤੀ ਪੰਨੂ ਵੱਲ ਦਿਵਾਉਣਾ ਚਾਹੁੰਦਾ ਹਨ ਜੋ ਗੈਰਕਾਨੂੰਨੀ ਸੰਗਠਨ ਚਲਾਉਂਦਾ ਹੈ ਤੇ ਉਸ ਖ਼ਿਲਾਫ਼ ਯੂਏਪੀਏ ਤਹਿਤ ਰੋਕ ਲੱਗੀ ਹੋਈ ਹੈ। ਦੱਸਣਾ ਬਣਦਾ ਹੈ ਕਿ ਪੰਨੂ ਕੋਲ ਅਮਰੀਕੀ ਤੇ ਕੈਨੇਡਿਆਈ ਨਾਗਰਿਕਤਾ ਹੈ ਤੇ ਭਾਰਤ ਨ ਇਸ ਨੂੰ ਅਤਿਵਾਦੀ ਐਲਾਨਿਆ ਹੋਇਆ ਹੈ।

Advertisement
Advertisement
Advertisement
Advertisement
Scroll to Top