Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:18 pm

+91 90915 01313 , +91 90916 01313

punjabbanni@gmail.com
punjabbani@yahoo.com

ਪਤੀ ਨੇ ਕੀਤਾ ਪਤਨੀ ਦਾ ਕਤਲ

ਪਤੀ ਨੇ ਕੀਤਾ ਪਤਨੀ ਦਾ ਕਤਲ

ਪਤੀ ਨੇ ਕੀਤਾ ਪਤਨੀ ਦਾ ਕਤਲ
ਬਰਨਾਲਾ : ਪੰਜਾਬ ਦੇ ਸ਼ਹਿਰ ਬਰਨਾਲਾ ਦੇ ਨਾਰਾਇਣਗੜ੍ਹ ਸੋਹੀਆਂ ਪਿੰਡ ’ਚ ਪਤੀ ਵਲੋਂ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਦੋਵੇਂ ਜਾਣੇ ਪਿਛਲੇ ਮਹੀਨੇ ਹੀ ਵਿਆਹ ਦੇ ਬੰਧਨ ਵਿਚ ਬੱਝੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਨੇ ਆਪਣੀ ਪਤਨੀ ਦਾ ਗਰਦਨ ’ਤੇ ਕਿਸੇ ਤੇਜ਼ਧਾਰ ਚੀਜ਼ ਨਾਲ ਵਾਰ ਕੀਤਾ, ਜਿਸ ਕਾਰਨ ਨਵੀਂ ਵਿਆਹੀ ਦੀ ਮੌਕੇ ’ਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦੇ ਕੋਲ ਕੈਨੇਡਾ ਦਾ ਵੀਜ਼ਾ ਸੀ ਅਤੇ ਉਹ ਜਨਵਰੀ ’ਚ ਸਟੱਡੀ ’ਤੇ ਕੈਨੇਡਾ ਜਾਣ ਵਾਲੀ ਸੀ। ਮੁਲਜ਼ਮ ਪਤੀ ਨੇ ਬੀਤੀ ਰਾਤ ਕਰੀਬ 2.30 ਵਜੇ ਘਰ ’ਚ ਇਸ ਘਟਨਾ ਨੂੰ ਅੰਜਾਮ ਦਿੱਤਾ।ਦੂਜੇ ਪਾਸੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਮੁਲਜ਼ਮਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ, ਉੱਥੇ ਹੀ ਪੁਲਸ ਮ੍ਰਿਤਕਾ ਦੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਦੇ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ’ਚ ਲੈ ਕੇ ਆ ਗਈ ।ਜਾਂਚ ਕਰ ਰਹੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੇ ਪਤੀ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top