Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਹੁਲ ਗਾਂਧੀ ਨੇ ਦਿੱਤੀ ਅਮਰੀਕਾ ਵਿਚ ਬਿਮਾਰ ਹੋਏ ਅਮਿਤ ਨਾਮੀ ਨੌਜਵਾਨ ਦੇ ਘਰ ਵਿਖੇ ਪਹੁੰਚ

ਰਾਹੁਲ ਗਾਂਧੀ ਨੇ ਦਿੱਤੀ ਅਮਰੀਕਾ ਵਿਚ ਬਿਮਾਰ ਹੋਏ ਅਮਿਤ ਨਾਮੀ ਨੌਜਵਾਨ ਦੇ ਘਰ ਵਿਖੇ ਪਹੁੰਚ

ਰਾਹੁਲ ਗਾਂਧੀ ਨੇ ਦਿੱਤੀ ਅਮਰੀਕਾ ਵਿਚ ਬਿਮਾਰ ਹੋਏ ਅਮਿਤ ਨਾਮੀ ਨੌਜਵਾਨ ਦੇ ਘਰ ਵਿਖੇ ਪਹੁੰਚ
ਕਰਨਾਲ : ਭਾਰਤ ਦੇਸ਼ ਦੀਆਂ ਵੱਖ ਵੱਖ ਇਤਿਹਾਸਕ ਪਾਰਟੀਆਂ ਵਿਚੋਂ ਇਕ ਪਾਰਟੀ ਕਾਂਗਰਸ ਪਾਰਟੀ ਦੇ ਅਤੇ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਅੱਜ ਸਵੇਰੇ 5.30 ਵਜੇ ਕਰਨਾਲ ਜਿ਼ਲ੍ਹੇ ਦੇ ਪਿੰਡ ਘੋਘੜੀਪੁਰ ਵਿਖੇ ਅਮਿਤ ਨਾਮ ਦੇ ਨੌਜਵਾਨ ਦੇ ਘਰ ਪਹੁੰਚ ਕਰਕੇ ਪਰਿਵਾਰ ਨਾਲ ਮੁਲਾਕਾਤ ਕੀਤੀ।ਦੱਸਣਯੋਗ ਹੈ ਕਿ ਅਮਿਤ ਨਾਮੀ ਨੌਜਵਾਨ ਕਰੀਬ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ ਜਿਥੇ ਇਸਨੂੰ ਸੱਟ ਲੱਗ ਗਈ ਤੇ ਇਹ ਗੰਭੀਰ ਬਿਮਾਰ ਹੈ। ਰਾਹੁਲ ਗਾਂਧੀ ਨੇ ਆਪਣੀ ਅਮਰੀਕਾ ਫੇਰੀ ਮੌਕੇ ਉਸ ਨਾਲ ਵਾਅਦਾ ਕੀਤਾ ਸੀ ਕਿ ਉਹ ਉਸਦੇ ਪਰਿਵਾਰ ਨੂੰ ਮਿਲਣਗੇ। ਇਸੇ ਤਹਿਤ ਅੱਜ ਸਵੇਰੇ ਉਹ ਪਿੰਡ ਘੋਘੜੀਪੁਰ ਪਹੁੰਚੇ ਜਿਥੇ ਇਕ ਘੰਟਾ ਪਰਿਵਾਰ ਨਾਲ ਰਹੇ ।

Advertisement
Advertisement
Advertisement
Advertisement
Scroll to Top