Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:16 am

+91 90915 01313 , +91 90916 01313

punjabbanni@gmail.com
punjabbani@yahoo.com

ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਲਈ 30 ਸਤੰਬਰ ਤੱਕ ਰਜਿਸਟਰੇਸ਼ਨ ਕਰਵਾਉਣ ਖਿਡਾਰੀ : ਜ਼ਿਲ੍ਹਾ ਖੇਡ ਅਫ਼ਸਰ

ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਲਈ 30 ਸਤੰਬਰ ਤੱਕ ਰਜਿਸਟਰੇਸ਼ਨ ਕਰਵਾਉਣ ਖਿਡਾਰੀ : ਜ਼ਿਲ੍ਹਾ ਖੇਡ ਅਫ਼ਸਰ

ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਲਈ 30 ਸਤੰਬਰ ਤੱਕ ਰਜਿਸਟਰੇਸ਼ਨ ਕਰਵਾਉਣ ਖਿਡਾਰੀ : ਜ਼ਿਲ੍ਹਾ ਖੇਡ ਅਫ਼ਸਰ
ਪਟਿਆਲਾ, 19 ਸਤੰਬਰ : ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਪੈਰਾ-ਖੇਡਾਂ ਵਤਨ ਪੰਜਾਬ ਦੀਆਂ 2024 ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਪੈਰਾ ਖਿਡਾਰੀ 30 ਸਤੰਬਰ ਤੱਕ ਆਪਣੀ ਆਫਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੀਆਂ ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਅੰਡਰ-15 ਅਤੇ 15 ਸਾਲ ਤੋਂ ਉੱਪਰ ਉਮਰ ਵਰਗ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ, ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਬੈਡਮਿੰਟਨ ਤੇ ਪਾਵਰ ਲਿਫ਼ਟਿੰਗ ਖੇਡਾਂ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਫਾਰਮ ਭਰਨ ਸਮੇਂ ਖਿਡਾਰੀ ਫਾਰਮ ਦੇ ਨਾਲ ਆਧਾਰ ਕਾਰਡ, ਰਿਹਾਇਸ਼ ਸਰਟੀਫਿਕੇਟ, ਬੈਂਕ ਖਾਤੇ ਦੀ ਫੋਟੋ ਕਾਪੀ ਅਤੇ ਪੈਰਾ ਸਬੰਧੀ ਡਾਕਟਰ ਤੋਂ ਪ੍ਰਾਪਤ ਸਰਟੀਫਿਕੇਟ ਜ਼ਰੂਰ ਲਗਾਉਣ ਅਤੇ ਇਹ ਫਾਰਮ ਜ਼ਿਲ੍ਹਾ ਖੇਡ ਦਫ਼ਤਰ ਵਿਖੇ 30 ਸਤੰਬਰ ਤੋਂ ਪਹਿਲਾਂ ਜਮਾਂ ਕਰਵਾਏ ਜਾ ਸਕਦੇ ਹਨ ਤੇ ਵਧੇਰੇ ਜਾਣਕਾਰੀ ਲਈ ਪੈਰਾ ਖੇਡਾਂ ਦੇ ਪਟਿਆਲਾ ਜ਼ਿਲ੍ਹੇ ਦੇ ਨੋਡਲ ਅਫ਼ਸਰ ਗੁਰਵਿੰਦਰ ਸਿੰਘ ਸੰਪਰਕ ਨੰਬਰ 98157-45001 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top