Breaking News ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਮਹਾਰਾਸ਼ਟਰ ਵਿਚ ਬੱਸ ਅਤੇ ਟਰੱਕ ਦੀ ਟੱਕਰ ’ਚ 6 ਲੋਕਾਂ ਦੀ ਮੌਤ, 17 ਜ਼ਖ਼ਮੀ

ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 06:17 PM

ਮਹਾਰਾਸ਼ਟਰ ਵਿਚ ਬੱਸ ਅਤੇ ਟਰੱਕ ਦੀ ਟੱਕਰ ’ਚ 6 ਲੋਕਾਂ ਦੀ ਮੌਤ, 17 ਜ਼ਖ਼ਮੀ
ਜਾਲਨਾ : ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ’ਚ ਸ਼ੁੱਕਰਵਾਰ ਸਵੇਰੇ ਇਕ ਬੱਸ ਅਤੇ ਇਕ ਨਿੱਜੀ ਟਰੱਕ ਦੀ ਟੱਕਰ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ। ਇਹ ਹਾਦਸਾ ਵਾਡੀਗੋਦਰੀ-ਜਾਲਨਾ ਮਾਰਗ ’ਤੇ ਸ਼ਾਹਪੁਰ ਨੇੜੇ ਵਾਪਰਿਆ। ਸਟੇਟ ਟਰਾਂਸਪੋਰਟ ਦੀ ਬੱਸ ਗੇਵਰਾਈ ਤੋਂ ਜਾਲਨਾ ਜਾ ਰਹੀ ਸੀ, ਜਦੋਂ ਕਿ ਸੰਗਤਰਿਆਂ ਨਾਲ ਭਰਿਆ ਟਰੱਕ ਅੰਬੇਡ ਤੋਂ ਆ ਰਿਹਾ ਸੀ।ਇੱਕ ਅਧਿਕਾਰੀ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੇ ਸ਼ੀਸ਼ੇ ਤੋੜ ਕੇ ਕਈ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਟੱਕਰ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ।



Scroll to Top