Breaking News ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

‘ਆਪ’ ਨੇ ਕੇਜਰੀਵਾਲ ਲਈ ਦਿੱਲੀ ’ਚ ਸਰਕਾਰੀ ਰਿਹਾਇਸ਼ ਮੰਗੀ

ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 06:30 PM

‘ਆਪ’ ਨੇ ਕੇਜਰੀਵਾਲ ਲਈ ਦਿੱਲੀ ’ਚ ਸਰਕਾਰੀ ਰਿਹਾਇਸ਼ ਮੰਗੀ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਮੰਗ ਕੀਤੀ ਕਿ ਦਿੱਲੀ ਦੇ ਅਹੁਦਾ ਛੱਡ ਰਹੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸਰਕਾਰੀ ਰਿਹਾਇਸ਼ ਮੁਹੱਈਆ ਕਰਵਾਈ ਜਾਵੇ ਕਿਉਂਕਿ ਉਹ ਇਕ ਕੌਮੀ ਪਾਰਟੀ ਦੇ ਮੁਖੀ ਹੋਣ ਦੇ ਨਾਤੇ ਇਸ ਦੇ ਹੱਕਦਾਰ ਹਨ।ਇਕ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਪਾਰਟੀ ਇਸ ਬਾਰੇ ਸਬੰਧਤ ਮੰਤਰਾਲੇ ਨੂੰ ਬਾਕਾਇਦਾ ਚਿੱਠੀ ਲਿਖ ਕੇ ਮੰਗ ਕਰੇਗੀ। ਉਨ੍ਹਾਂ ਕਿਹਾ, ‘‘ਮੈਨੂੰ ਉਮੀਦ ਹੈ ਕਿ ਸਾਨੂੰ ਇਸ ਮਕਸਦ ਲਈ ਕੋਈ ਲੜਾਈ ਨਹੀਂ ਲੜਨੀ ਪਵੇਗੀ। ਕੇਜਰੀਵਾਲ ਨੇ ਆਪਣੀ ਨੈਤਿਕਤਾ ਦੇ ਆਧਾਰਉਤੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਅਤੇ ਉਹ ਆਪਣੀ ਸਰਕਾਰੀ ਰਿਹਾਇਸ਼ ਛੱਡ ਰਹੇ ਹਨ।’’



Scroll to Top