Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:30 pm

+91 90915 01313 , +91 90916 01313

punjabbanni@gmail.com
punjabbani@yahoo.com

ਐੱਨ. ਆਈ. ਏ. ਕੀਤੀ ਬਿਹਾਰ ’ਚ ਸੱਤਾ ਧਿਰ ਜਨਤਾ ਦਲ ਯੂਨਾਈਟਿਡ ਦੀ ਸਾਬਕਾ ਵਿਧਾਨ ਕੌਂਸਲਰ ਮਨੋਰਮਾ ਦੇਵੀ ਦੇ ਘਰ ਛਾਪੇਮਾਰੀ

ਐੱਨ. ਆਈ. ਏ. ਕੀਤੀ ਬਿਹਾਰ ’ਚ ਸੱਤਾ ਧਿਰ ਜਨਤਾ ਦਲ ਯੂਨਾਈਟਿਡ ਦੀ ਸਾਬਕਾ ਵਿਧਾਨ ਕੌਂਸਲਰ ਮਨੋਰਮਾ ਦੇਵੀ ਦੇ ਘਰ ਛਾਪੇਮਾਰੀ

ਐੱਨ. ਆਈ. ਏ. ਕੀਤੀ ਬਿਹਾਰ ’ਚ ਸੱਤਾ ਧਿਰ ਜਨਤਾ ਦਲ ਯੂਨਾਈਟਿਡ ਦੀ ਸਾਬਕਾ ਵਿਧਾਨ ਕੌਂਸਲਰ ਮਨੋਰਮਾ ਦੇਵੀ ਦੇ ਘਰ ਛਾਪੇਮਾਰੀ
ਬਿਹਾਰ : ਭਾਰਤ ਦੇਸ਼ ਦੇ ਸੂਬੇ ਬਿਹਾਰ ’ਚ ਸੱਤਾ ਧਿਰ ਜਨਤਾ ਦਲ ਯੂਨਾਈਟਿਡ ਦੀ ਸਾਬਕਾ ਵਿਧਾਨ ਕੌਂਸਲਰ ਮਨੋਰਮਾ ਦੇਵੀ ਦੇ ਘਰ ’ਤੇ ਰਾਸ਼ਟਰੀ ਜਾਂਚ ਏਜੰਸੀ ਐੱਨ. ਆਈ. ਏ. ਦੀ ਟੀਮ ਨੇ ਛਾਪੇਮਾਰੀ ਕੀਤੀ ਹੈ।ਦੱਸਣਯੋਗ ਹੈ ਕਿ ਮਨੋਰਮਾ ਦੇਵੀ ਦੇ ਗਯਾ ਸ਼ਹਿਰ ਦੇ ਏ. ਪੀ. ਕਾਲੋਨੀ ਸਥਿਤ ਘਰ ’ਤੇ ਅੱਜ ਐੱਨ. ਆਈ. ਏ. ਟੀਮ ਵਲੋਂ ਕੀਤੀ ਗਈ ਛਾਪੇਮਾਰੀ ’ਚ ਇਕ ਕਰੋੜ ਰੁਪਏ ਨਕਦ ਮਿਲਣ ਦੀ ਵੀ ਗੱਲ ਸਾਹਮਣੇ ਆ ਰਹੀ ਹੈ, ਜਿਸ ਨੂੰ ਲੈ ਕੇ ਐੱਸ. ਬੀ. ਆਈ. ਦੇ ਪ੍ਰਬੰਧਕ ਸ਼ਸ਼ੀਕਾਂਤ ਕੁਮਾਰ ਮਨੋਰਮਾ ਦੇਵੀ ਦੇ ਘਰ ਪੁੱਜੇ, ਉਨ੍ਹਾਂ ਨਾਲ ਬੈਂਕ ਦੇ ਕਈ ਮੈਂਬਰ ਵੀ ਸਨ, ਜੋ ਨੋਟ ਗਿਣਨ ਦੀਆਂ ਦੋ ਮਸ਼ੀਨਾਂ ਅਤੇ 3 ਬਕਸੇ ਲੈ ਕੇ ਪੁੱਜੇ ਸਨ।ਸੰਘੀ ਏਜੰਸੀ ਨੇ ਪਾਬੰਦੀਸ਼ੁਦਾ ਨਕਸਲੀ ਸੰਗਠਨ ਭਾਕਪਾ (ਮਾਓਵਾਦੀ) ਦੇ ਖਿਲਾਫ ਆਪਣੀ ਜਾਂਚ ਦੇ ਸਿਲਸਿਲੇ ’ਚ ਬਿਹਾਰ ’ਚ 5 ਥਾਵਾਂ ’ਤੇ ਛਾਪੇਮਾਰੀ ਕੀਤੀ।

Advertisement
Advertisement
Advertisement
Advertisement
Scroll to Top