Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਮੂਲ ਦੀ ਐਮ ਪੀ ਅਨੀਤਾ ਆਨੰਦ ਨੂੰ ਕੀਤਾ ਨਵਾਂ ਟ੍ਰਾਂਸਪੋਰਟ ਮੰਤਰੀ ਨਿਯੁਕਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਮੂਲ ਦੀ ਐਮ ਪੀ ਅਨੀਤਾ ਆਨੰਦ ਨੂੰ ਕੀਤਾ ਨਵਾਂ ਟ੍ਰਾਂਸਪੋਰਟ ਮੰਤਰੀ ਨਿਯੁਕਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਮੂਲ ਦੀ ਐਮ ਪੀ ਅਨੀਤਾ ਆਨੰਦ ਨੂੰ ਕੀਤਾ ਨਵਾਂ ਟ੍ਰਾਂਸਪੋਰਟ ਮੰਤਰੀ ਨਿਯੁਕਤ
ਓਟਵਾ : ਭਾਰਤੀ ਮੂਲ ਦੀ ਐਮ ਪੀ ਅਨੀਤਾ ਆਨੰਦ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਵੀਂ ਟਰਾਂਸਪੋਰਟ ਮੰਤਰੀ ਨਿਯੁਕਤ ਕੀਤਾ ਹੈ। ਉਹ ਪਾਬਲੋ ਰੋਡਰਿਗਜ਼ ਦੀ ਥਾਂ ਲੈਣਗੇ ਜਿਹਨਾਂ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀ ਕਿਊਬੈਕ ਲਿਬਰਲ ਪਾਰਟੀ (ਕਯੂ ਐਲ ਪੀ) ਦੀ ਲੀਡਰਸ਼ਿਪ ਸੰਭਾਲਣ ਨੂੰ ਤਰਜੀਹ ਦਿੱਤੀ ਹੈ। ਰੋਡਰਿਗਜ਼ ਦਾ ਅਸਤੀਫਾ ਟਰੂਡੋ ਸਰਕਾਰ ਅਤੇ ਕਿਊਬੈਕ ਵਿਚ ਲਿਬਰਲ ਪਾਰਟੀ ਲਈ ਵੱਡਾ ਝਟਕਾ ਹੈ। ਹੁਣ ਖਰੀਦ ਮੰਤਰੀ ਜੀਨ ਯੈਸ ਡਕਲੋਸ ਨੂੰ ਕਿਊਬੈਕ ਦਾ ਨਵਾਂ ਲੈਫਟੀਨੈਂਟ ਨਿਯੁਕਤ ਕੀਤਾ ਗਿਆ ਹੈ। ਅਨੀਤਾ ਆਨੰਦ ਨੂੰ ਵੀਰਵਾਰ ਨੂੰ ਮੰਤਰੀ ਵਜੋਂ ਸਹੁੰ ਚੁਕਾ ਦਿੱਤੀ ਗਈ।

Advertisement
Advertisement
Advertisement
Advertisement
Scroll to Top