Breaking News ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Friday, 20 September, 2024, 12:43 PM

ਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦੇ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੈਸਰਾਂ ਕਲਾਂ `ਚ ਇਕ ਭਰਾ ਨੇ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਮੁਲਜ਼ਮ ਲੁੱਟ-ਖੋਹ ਸਮੇਤ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ ਸੀ ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝੰਡੇਰ ਦੀ ਇੰਚਾਰਜ ਕਮਲਪ੍ਰੀਤ ਕੌਰ ਨੇ ਪੁਲਸ ਫੋਰਸ ਨਾਲ ਮੌਕੇ `ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਅਤੇ ਲਾਸ਼ ਨੂੰ ਕਬਜ਼ੇ `ਚ ਲੈ ਲਿਆ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਬਲਬੀਰ ਸਿੰਘ ਵਾਸੀ ਸੈਸਰਾਂ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (41) ਵਜੋਂ ਹੋਈ ਹੈ। ਦੋਵੇਂ ਘਰ ਵਿੱਚ ਇਕੱਠੇ ਰਹਿੰਦੇ ਸਨ। ਫਿਲਹਾਲ ਪੁਲਸ ਦੋਸ਼ੀ ਨੂੰ ਅਦਾਲਤ `ਚ ਪੇਸ਼ ਕਰੇਗੀ, ਜਿਸ ਤੋਂ ਬਾਅਦ ਉਸ ਦਾ ਰਿਮਾਂਡ ਹਾਸਲ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।



Scroll to Top