Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਚਚੇਰੇ ਭਰਾ ਦਾ ਆਪਣੇ ਪ੍ਰੇਮੀ ਨਾਲ ਮਿਲ ਭੈਣ ਨ ਕੀਤਾ ਕਤਲ

ਚਚੇਰੇ ਭਰਾ ਦਾ ਆਪਣੇ ਪ੍ਰੇਮੀ ਨਾਲ ਮਿਲ ਭੈਣ ਨ ਕੀਤਾ ਕਤਲ

ਚਚੇਰੇ ਭਰਾ ਦਾ ਆਪਣੇ ਪ੍ਰੇਮੀ ਨਾਲ ਮਿਲ ਭੈਣ ਨ ਕੀਤਾ ਕਤਲ
ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਦੇ ਪਿੰਡ ਰਣਜੀਤ ਬਾਗ ਦੇ ਰਜਬਾਹੇ ਵਿੱਚੋਂ ਬੋਰੀ `ਚ ਬੰਨ੍ਹੀ ਇਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ `ਚ ਮਿਲੀ ਸੀ। ਇਸ ਮਾਮਲੇ `ਚ ਪੁਲਸ ਨੇ ਹੈਰਾਨੀ ਜਨਕ ਖੁਲਾਸਾ ਕਰਦਿਆਂ ਮਾਮਲੇ ਦੇ ਕਤਲ ਦੀ ਵਜਹਾ ਤੋਂ ਪਰਦਾ ਚੁੱਕ ਦਿੱਤਾ ਹੈ।। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਾਜਾਇਜ਼ ਸਬੰਧਾਂ ਦੇ ਚਲਦੇ ਚਾਚੇ ਦੀ ਭੈਣ ਵੱਲੋਂ ਆਪਣੇ ਆਸ਼ਿਕ ਨਾਲ ਮਿਲ ਕੇ ਭਰਾ ਦਾ ਕਤਲ ਕੀਤਾ ਗਿਆ ਸੀ।ਪ੍ਰੈਸ ਕਾਨਫਰਸ ਦੌਰਾਨ ਐਸਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੇ ਦੀ ਚਚੇਰੀ ਭੈਣ ਅਤੇ ਉਸਦਾ ਆਸ਼ਿਕ ਸਹਿਪਾਠੀ ਸਨ ਅਤੇ ਉਹ ਦੋਵੇਂ ਘਰ ਵਿਚ ਮਿਲ ਰਹੇ ਸਨ। ਉਸ ਦੇ ਚਾਚੇ ਦੇ ਮੁੰਡੇ ਰੋਹਿਤ ਨੇ ਦੋਵਾਂ ਨੂੰ ਮਿਲਦੇ ਦੇਖਿਆ ਸੀ, ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਹਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਰੋਹਿਤ ਨਾਮਕ 18 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤਾ ਤੇ ਨਾਲ ਹੀ ਉਸਦੀ ਮ੍ਰਿਤਕ ਦੇਹ ਨੂੰ ਬੋਰੇ ਵਿੱਚ ਬਣ ਕੇ ਮੋਟਰਸਾਈਕਲ ਤੇ ਰਣਜੀਤ ਬਾਗ ਨੇੜੇ ਰਜਵਾਹੇ ਵਿੱਚ ਸੁੱਟ ਦਿੱਤਾ । ਇਸ ਦੌਰਾਨ ਮ੍ਰਿਤਕ ਦੀ ਭੈਣ ਵੀ ਮੋਟਰਸਾਈਕਲ ਦੇ ਪਿੱਛੇ ਬੈਠੀ ਬੋਰੇ ਨੂੰ ਫੜੇ ਹੋਏ ਸੀ ।

Advertisement
Advertisement
Advertisement
Advertisement
Scroll to Top