Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਆਦਮਵਾਲ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼

ਪਿੰਡ ਆਦਮਵਾਲ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼

ਪਿੰਡ ਆਦਮਵਾਲ ਵਿੱਚ ਮਿਲੀ ਇੱਕ ਵਿਅਕਤੀ ਦੀ ਲਾਸ਼
ਹੁਸ਼ਿਆਰਪੁਰ : ਪੰਜਾਬ ਦੇ ਸ਼ਹਿਰ ਹੁਸ਼ਿਆਰਪੁਰ ਚਿੰਤਪੁਰਨੀ ਮਾਰਗ `ਤੇ ਪੈਂਦੇ ਪਿੰਡ ਆਦਮਵਾਲ ਵਿੱਚ ਇੱਕ ਕਤਲ ਸਬੰਧੀ ਸਾਹਮਣੇ ਆਈ ਸੂਚਨਾ ਸਬੰਧੀ ਮੌਕੇ `ਤੇ ਮੌਜੂਦ ਮ੍ਰਿਤਕ ਦੀ ਭੈਣ ਸੰਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਵਰਿੰਦਰ (ਉਮਰ 32 ) ਹੈ ਅਤੇ ਉਹ ਇੱਕ ਸਬਜ਼ੀ ਦੀ ਦੁਕਾਨ ਉੱਤੇ ਪਿੰਡ ਵਿੱਚ ਹੀ ਕੰਮ ਕਰਦਾ ਸੀ । ਰੋਂਦਿਆਂ ਕੁਰਲਾਉਂਦਿਆਂ ਮ੍ਰਿਤਕ ਦੀ ਭੈਣ ਨੇ ਜਾਣਕਾਰੀ ਦਿੱਤੀ ਕਿ ਉਸ ਦੇ ਮਾਂ- ਬਾਪ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਵੱਡੇ ਭਰਾ ਨੇ ਪਹਿਲਾਂ ਹੀ ਆਪਣਾ ਹਿੱਸਾ ਵੇਚ ਦਿੱਤਾ ਸੀ ਅਤੇ ਹੁਣ ਉਹ ਇਸ ਮਕਾਨ ਉੱਤੇ ਵੀ ਆਪਣਾ ਹੱਕ ਜਤਾਉਂਦਾ ਸੀ, ਜਿਸ ਦੇ ਚਲਦਿਆਂ ਉਸ ਨੇ ਲੰਬੇ ਸਮੇਂ ਤੋਂ ਭਰਾ ਅਤੇ ਭੈਣ ਨਾਲ ਚੱਲਦੇ ਵਿਵਾਦ ਦਰਮਿਆਨ ਉਸਦੇ ਭਰਾ ਅਤੇ ਭਤੀਜੇ ਨੇ ਹੀ ਆਪਣੇ ਭਰਾ ਦਾ ਕਤਲ ਕੀਤਾ ਹੋ ਸਕਦਾ ਹੈ ।ਇਸ ਮੌਕੇ `ਤੇ ਪਹੁੰਚ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top