Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਦਿੱਲੀ ਹਾਈ ਕੋਰਟ ਵਿਚ ਹੋਈ ਰਵਨੀਤ ਬਿੱਟੂ ਖਿਲਾਫ ਪਟੀਸ਼ਨ ਦਾਇਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 18 September, 2024, 12:20 PM

ਦਿੱਲੀ ਹਾਈ ਕੋਰਟ ਵਿਚ ਹੋਈ ਰਵਨੀਤ ਬਿੱਟੂ ਖਿਲਾਫ ਪਟੀਸ਼ਨ ਦਾਇਰ
ਨਵੀਂ ਦਿੱਲੀ : ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਨੂੰ ਨੰਬਰ ਇਕ ਅੱਤਵਾਦੀ ਕਹਿਣ ’ਤੇ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਦਿੱਲੀ ਹਾਈ ਕੋਰਟ ਵਿਚ ਇਕ ਜਨ ਹਿੱਤ ਪਟੀਸ਼ਨ ਹਿੰਦੂ ਸੈਨਾ ਦੇ ਪ੍ਰਧਾਨ ਸੁਰਜੀਤ ਯਾਦਵ ਵੱਲੋਂ ਦਾਇਰ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਬਿੱਟੂ ਸਮੇਤ ਚਾਰ ਲੋਕਾਂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ।



Scroll to Top