Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:51 pm

+91 90915 01313 , +91 90916 01313

punjabbanni@gmail.com
punjabbani@yahoo.com

ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਹੋ ਰਹੀਆਂ ਹਨ ਜੰਮੂ ਕਸ਼ਮੀਰ ਵਿਚ ਚੋਣਾਂ

ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਹੋ ਰਹੀਆਂ ਹਨ ਜੰਮੂ ਕਸ਼ਮੀਰ ਵਿਚ ਚੋਣਾਂ

ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਹੋ ਰਹੀਆਂ ਹਨ ਜੰਮੂ ਕਸ਼ਮੀਰ ਵਿਚ ਚੋਣਾਂ
ਨਵੀਂ ਦਿੱਲੀ, 18 ਸਤੰਬਰ : ਜੰਮੂ ਕਸ਼ਮੀਰ ਵਿਚ ਧਾਰਾ 370 ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ ਹੋ ਰਹੀਆਂ ਚੋਣਾਂ ਮੌਕੇ ਵੱਧ ਵੱਧ ਵੋਟ ਪਾਉਂਦਿਆਂ ਲੋਕਤੰਤਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਜੰਮੂ ਖੇਤਰ ਦੇ ਤਿੰਨ ਜ਼ਿਲ੍ਹਿਆਂ ਅਤ ਕਸ਼ਮੀਰ ਘਾਟੀ ਦੇ ਚਾਰ ਜ਼ਿਲ੍ਹਿਆਂ ਦੀਆਂ ਕੁੱਲ 24 ਸੀਟਾਂ ਲਈ ਵੋਟਾਂ ਪੈ ਰਹੀਆਂ ਹਨ । ਉਧਰ ਕਾਂਗਰਸ ਪ੍ਰਧਾਨ ਮੱਲਰਜੁਨ ਖੜਗੇ ਨੇ ਜੰਮੂ-ਕਸ਼ਮੀਰ ਚੋਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਦੇ ਬਾਅਦ ‘ਐਕਸ’ ‘ਤੇ ਪੋਸਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਆਪਣੇ ਨਿਸ਼ਾਨੇ ਦੀ ਰੱਖਿਆ, ਸੱਚੇ ਵਿਕਾਸ ਅਤੇ ਪੂਰੇ ਰਾਜ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਉਤਸੁਕ ਹਨ। 24 ਹਲਕਿਆਂ ਵਿਚ ਵੋਟਾਂ ਦੇ ਪਹਿਲੇ ਪੜਾਅ ਦੇ ਸ਼ੁਰੂ ਹੋਣ ਨਾਲ ਅਸੀਂ ਸਭ ਨੂੰ ਆਪਣੇ ਲੋਕਤੰਤਰ ਅਧਿਕਾਰ ਦੀ ਵਰਤੋ ਕਰਨ ਦੀ ਅਪੀਲ ਕਰਦੇ ਹਾਂ ।

Advertisement
Advertisement
Advertisement
Advertisement
Scroll to Top