Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:32 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਵੈਰੋਂਵਾਲ ਦੀ ਪੁਲਸ ਨੇ ਜਿ਼ਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਇਕ ਕਿਸਾਨ ਉੱਪਰ ਕੇਸ ਦਰਜ

ਥਾਣਾ ਵੈਰੋਂਵਾਲ ਦੀ ਪੁਲਸ ਨੇ ਜਿ਼ਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਇਕ ਕਿਸਾਨ ਉੱਪਰ ਕੇਸ ਦਰਜ

ਥਾਣਾ ਵੈਰੋਂਵਾਲ ਦੀ ਪੁਲਸ ਨੇ ਜਿ਼ਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਇਕ ਕਿਸਾਨ ਉੱਪਰ ਕੇਸ ਦਰਜ
ਤਰਨਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਦੇ ਪਿੰਡ ਚੱਕ ਕਰੇ ਖਾਂ ਵਿਖੇ ਪਰਾਲੀ ਨੂੰ ਅੱਗ ਲਗਾਏ ਜਾਣ ਦੀ ਘਟਨਾ ਸੈਟਲਾਈਟ ਰਾਂਹੀ ਮਿਲਣ ਦੀ ਨੋਡਲ ਅਫਸਰ ਵੱਲੋਂ ਜਾਂਚ ਕਰਨ ਉਪਰੰਤ ਥਾਣਾ ਵੈਰੋਂਵਾਲ ਦੀ ਪੁਲਸ ਨੇ ਜਿ਼ਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਇਕ ਕਿਸਾਨ ਉੱਪਰ ਕੇਸ ਦਰਜ ਕੀਤਾ ਹੈ । ਗੁਰਜੀਤ ਸਿੰਘ ਸਰਵੇਅਰ ਭੂਮੀ ਤੇ ਜਲ ਸੰਭਾਲ ਵਿਭਾਗ ਖਡੂਰ ਸਾਹਿਬ ਨੇ ਥਾਣਾ ਵੈਰੋਂਵਾਲ ਵਿਖੇ ਦਿੱਤੀ ਸੂਚਨਾ ’ਚ ਦੱਸਿਆ ਕਿ 15 ਸਤੰਬਰ ਨੂੰ ਪੀਆਰਐੱਸਸੀ ਲੁਧਿਆਣਾ ਨੇ ਪਰਾਲੀ ਸਾੜਨ ਸਬੰਧੀ ਇਕ ਲੁਕੇਸ਼ਨ ਭੇਜੀ ਸੀ। ਜਿਸਦੀ ਪੜਤਾਲ ਕਰਦਿਆਂ ਉਨ੍ਹਾਂ ਨੇ ਮੌਕਾ ਵੇਖਿਆ ਤਾਂ ਉਥੇ ਝੋਨੇ ਦੀ ਪਰਾਲੀ ਨੂੰ ਸੜਿਆ ਪਾਇਆ ਗਿਆ।ਲੋਕਾਂ ਨੇ ਦੱਸਿਆ ਕਿ ਇਹ ਖੇਤ ਨਵਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਚੱਕ ਕਰੇ ਖਾਂ ਦਾ ਹੈ। ਦੂਜੇ ਪਾਸੇ ਥਾਣਾ ਵੈਰੋਂਵਾਲ ਦੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਨਵਦੀਪ ਸਿੰਘ ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 223 ਤਹਿਤ ਨਾਮਜ਼ਦ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top