ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਦੇ ਨਾਮ ਨੂੰ ਮਨਜ਼ੂਰੀ ਮਿਲਣ ਤੋ਼ ਬਾਅਦ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਰਿਹੈ ਆਤਿਸ਼ੀ ਨੂੰ
ਦੁਆਰਾ: Punjab Bani ਪ੍ਰਕਾਸ਼ਿਤ :Tuesday, 17 September, 2024, 04:58 PM

ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਦੇ ਨਾਮ ਨੂੰ ਮਨਜ਼ੂਰੀ ਮਿਲਣ ਤੋ਼ ਬਾਅਦ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਰਿਹੈ ਆਤਿਸ਼ੀ ਨੂੰ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਦੇ ਨਾਮੀ ਦੀ ਮੁੱਖ ਮੰਤਰੀ ਦਿੱਲੀ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸ ਦਾ ਐਲਾਨ ਆਮ ਆਦਮੀ ਪਾਰਟੀ ਨੇ ਵੀ ਕੀਤਾ ਹੈ।ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵਲੋਂ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਮੁੱਖ ਮੰਤਰੀ ਦੇ ਤੌਰ ਤੇ ਅਸਤੀਫਾ ਦਿੱਤਾ ਜਾਵੇਗਾ ਤੇ ਨਾਲ ਹੀ ਵਿਧਾਇਕ ਦਲ ਦੇ ਨੇਤਾ ਦੇ ਨਾਮ `ਤੇ ਇੱਕ ਪੱਤਰ ਵੀ ਨੂੰ ਸੌਂਪਿਆ ਜਾ ਸਕਦਾ ਹੈ।