Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:19 pm

+91 90915 01313 , +91 90916 01313

punjabbanni@gmail.com
punjabbani@yahoo.com

ਹਥਿਆਰਬੰਦ ਬਦਮਾਸ਼ਾਂ ਲੁੱਟਿਆ ਐਚ ਡੀ ਐਫ ਸੀ. ਬੈਂਕ

ਹਥਿਆਰਬੰਦ ਬਦਮਾਸ਼ਾਂ ਲੁੱਟਿਆ ਐਚ ਡੀ ਐਫ ਸੀ. ਬੈਂਕ

ਹਥਿਆਰਬੰਦ ਬਦਮਾਸ਼ਾਂ ਲੁੱਟਿਆ ਐਚਡੀਐਫਸੀ. ਬੈਂਕ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਗੁਪਾਲਪੁਰਾ ਵਿੱਚ ਸਥਿਤ ਐਚਡੀਐਫ਼ਸੀ ਬੈਂਕ ਨੂੰ ਹਥਿਆਰਬੰਦ ਬਦਮਾਸ਼ਾਂ ਦੇ ਵਲੋਂ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਕੈਸ਼ ਲੁੱਟ ਕੇ ਲਿਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ, ਇਹ ਘਟਨਾ ਅੱਜ ਸ਼ਾਮ ਪੌਣੇ 4 ਵਜੇ ਵਾਪਰੀ। ਜਾਣਕਾਰ ਦੱਸਦੇ ਹਨ ਕਿ, ਕੁੱਝ ਅਣਪਛਾਤੇ ਲੁਟੇਰੇ ਹਥਿਆਰਾਂ ਨਾਲ ਲੈਸ ਹੋ ਕੇ ਆਏ, ਜਿਨ੍ਹਾਂ ਨੇ ਬੈਂਕ ਤੇ ਕਬਜ਼ਾ ਕਰਕੇ, ਬੈਂਕ ਹੀ ਲੁੱਟ ਲਿਆ ਗਿਆ। ਦੂਜੇ ਪਾਸੇ ਥਾਣਾ ਕੱਥੂ ਨੰਗਲ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਵੱਲੋਂ ਉਕਤ ਘਟਨਾ ਨੂੰ ਲੈ ਕੇ ਛਾਣਬੀਣ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top