Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:47 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾ਼ਿਜਸ਼ ਮਾਮਲੇ ਵਿਚ ਭਾਰਤ ਸਰਕਾਰ, ਅਜੀਤ ਡੋਵਾਲ ਤੇ ਹੋਰ ਅਧਿਕਾਰੀ ਕੀਤੇ ਤਲਬ

ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾ਼ਿਜਸ਼ ਮਾਮਲੇ ਵਿਚ ਭਾਰਤ ਸਰਕਾਰ, ਅਜੀਤ ਡੋਵਾਲ ਤੇ ਹੋਰ ਅਧਿਕਾਰੀ ਕੀਤੇ ਤਲਬ

ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾ਼ਿਜਸ਼ ਮਾਮਲੇ ਵਿਚ ਭਾਰਤ ਸਰਕਾਰ, ਅਜੀਤ ਡੋਵਾਲ ਤੇ ਹੋਰ ਅਧਿਕਾਰੀ ਕੀਤੇ ਤਲਬ
ਨਵੀਂ ਦਿੱਲੀ : ਸੰਸਾਰ ਦੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੀ ਇਕ ਅਦਾਲਤ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਉਸਨੂੰ ਮਾਰਨ ਦੀ ਸਾਜਿ਼ਸ਼ ਬਾਰੇ ਜਾਰੀ ਕੀਤੇ ਸਿਵਲ ਕੇਸ ਵਿਚ ਭਾਰਤ ਸਰਕਾਰ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਸਾਬਕਾ ਰਾਅ ਮੁਖੀ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਤੇ ਭਾਰਤੀ ਵਪਾਰੀ ਨਿਖਿਲ ਗੁਪਤਾ ਦੇ ਨਾਂ ’ਤੇ ਸੰਮਨ ਜਾਰੀ ਕੀਤੇ ਗਏ ਹਨ। ਐਨ ਡੀ ਟੀ ਵੀ ਦੀ ਰਿਪੋਰਟ ਮੁਤਾਬਕ ਅਦਾਲਤ ਨੇ ਨਵੀਂ ਦਿੱਲੀ ਤੇ ਹੋਰ ਜਿਹਨਾਂ ਨੂੰ ਸੰਮਨ ਜਾਰੀ ਕੀਤੇ ਹਨ, ਨੂੰ 21 ਦਿਨਾਂ ਵਿਚ ਆਪਣਾ ਜਵਾਬ ਦਾਇਰ ਕਰਨ ਵਾਸਤੇ ਕਿਹਾ ਹੈ। ਭਾਰਤ ਸਰਕਾਰ ਨੇ ਹਾਲੇ ਤੱਕ ਸੰਮਨਾਂ ਬਾਰੇ ਆਪਣਾ ਪ੍ਰਤੀਕਰਮ ਨਹੀਂ ਦਿੱਤਾ ।

Advertisement
Advertisement
Advertisement
Advertisement
Scroll to Top