ਦਿੱਲੀ ਦੇ ਮੁੱਖ ਮੰਤਰੀ ਵਜੋਂ ਆਤਿਸ਼ੀ ਚੁੱਕਣਗੇ 21 ਸਤੰਬਰ ਨੂੰ ਸਹੁੰ
ਦੁਆਰਾ: Punjab Bani ਪ੍ਰਕਾਸ਼ਿਤ :Thursday, 19 September, 2024, 12:10 PM

ਦਿੱਲੀ ਦੇ ਮੁੱਖ ਮੰਤਰੀ ਵਜੋਂ ਆਤਿਸ਼ੀ ਚੁੱਕਣਗੇ 21 ਸਤੰਬਰ ਨੂੰ ਸਹੁੰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਆਤਿਸ਼ੀ 21 ਸਤੰਬਰ ਨੂੰ ਸਹੁੰ ਚੁੱਕਣਗੇ। ਆਤਿਸ਼ੀ ਦੇ ਨਾਲ-ਨਾਲ ਹੋਰ ਆਗੂ ਵੀ ਮੰਤਰੀਆਂ ਦੀ ਸਹੁੰ ਚੁੱਕਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਵਲੋਂ ਦਿੱਤੀ ਗਈ ਹੈ ।