Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:48 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 21 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਸ੍ਰੀਮਤੀ ਮਧੂਮਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀਮਤੀ ਮਧੂਮਿਤਾ, ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ੍ਰੀਮਤੀ ਮਧੂਮਿਤਾ ਨੂੰ ਬੀਤੀ ਰਾਤ ਸਾਹ ਲੈਣ ‘ਚ ਤਕਲੀਫ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਅੱਜ ਸਵੇਰੇ ਆਖਰੀ ਸਾਹ ਲਿਆ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Advertisement
Advertisement
Advertisement
Advertisement
Scroll to Top