Breaking News ਅਰਵਿੰਦ ਕੇਜਰੀਵਾਲ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਇਕ, ਮੰਤਰੀ ਤੇ ਮੁੱਖ ਮੰਤਰੀ ਬਣਾਇਆ : ਭਗਵੰਤ ਮਾਨਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ : ਡਾ ਬਲਜੀਤ ਕੌਰਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ-1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ਼ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ : ਸਾਹਨੀਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨੂੰ ਮਿਲਿਆ ਪ੍ਰਸਿੱਧ ‘ਸਕੌਚ ਐਵਾਰਡ’ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਵਜੂਦ ਵੀ ਨਹੀਂ ਆ ਸਕਣਗੇ ਬਾਹਰਕੈਨੇਡਾ ਪੁਲਸ ਨੇ ਕੀਤਾ 18 ਸਾਲਾ ਲੜਕੀ ਨੂੰ ਗ੍ਰਿਫ਼ਤਾਰਆਮ ਆਦਮੀ ਪਾਰਟੀ ਦੀ ਮੰਤਰੀ ਆਤਿਸ਼ੀ ਨੇ ਚੁੱਕੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੂੰ

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਮੁਖੀ ਨਿਯੁਕਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 September, 2024, 07:33 PM

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਮੁਖੀ ਨਿਯੁਕਤ
ਚੰਡੀਗੜ੍ਹ : ਭਾਰਤੀ ਹਵਾਈ ਸੈਨਾ ਦੇ ਨਵੇਂ ਮੁਖੀ ਵਜੋਂ ਅਮਰਪ੍ਰੀਤ ਸਿੰਘ ਹੋਣਗੇ। ਉਹ 30 ਸਤੰਬਰ ਨੂੰ ਅਹੁਦਾ ਸੰਭਾਲਣਗੇ। ਅਮਰਪ੍ਰੀਤ ਸਿੰਘ ਏਅਰ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਥਾਂ ਲੈਣਗੇ, ਜੋ 30 ਸਤੰਬਰ ਨੂੰ ਸੇਵਾਮੁਕਤ ਹੋ ਰਹੇ ਹਨ।ਅਮਰਪ੍ਰੀਤ ਸਿੰਘ ਹੁਣ ਤੱਕ ਹਵਾਈ ਸੈਨਾ ਦੇ ਉਪ ਮੁਖੀ( ) ਦੇ ਅਹੁਦੇ ‘ਤੇ ਸਨ। ਹਵਾਈ ਸੈਨਾ ਵਿੱਚ ਇਹ ਦੂਜਾ ਸਭ ਤੋਂ ਮਹੱਤਵਪੂਰਨ ਅਹੁਦਾ ਹੈ। ਅਮਰਪ੍ਰੀਤ ਸਿੰਘ ਕੋਲ ਰੋਟਰੀ ਵਿੰਗ ਏਅਰਕ੍ਰਾਫਟ ‘ਤੇ 5 ਹਜ਼ਾਰ ਘੰਟੇ ਤੋਂ ਵੱਧ ਉਡਾਣ ਦਾ ਤਜਰਬਾ ਹੈ। ਉਹਨਾਂ ਨੇ ਉਪ ਮੁਖੀ ਬਣਨ ਤੋਂ ਪਹਿਲਾਂ ਸੰਚਾਲਨ ਲੜਾਕੂ ਸਕੁਐਡਰਨ ਅਤੇ ਫਰੰਟਲਾਈਨ ਏਅਰ ਬੇਸ ਦੀ ਕਮਾਂਡ ਵੀ ਕੀਤੀ ਹੈ।



Scroll to Top