Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:51 pm

+91 90915 01313 , +91 90916 01313

punjabbanni@gmail.com
punjabbani@yahoo.com

ਬੀ. ਐਸ. ਐਫ. ਤੇ ਪੰਜਾਬ ਪੁਲਸ ਨੇ ਖੇਤਾਂ ਵਿੱਚੋਂ ਕੀਤੇ 5 ਪੈਕਟ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ

ਬੀ. ਐਸ. ਐਫ. ਤੇ ਪੰਜਾਬ ਪੁਲਸ ਨੇ ਖੇਤਾਂ ਵਿੱਚੋਂ ਕੀਤੇ 5 ਪੈਕਟ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ

ਬੀ. ਐਸ. ਐਫ. ਤੇ ਪੰਜਾਬ ਪੁਲਸ ਨੇ ਖੇਤਾਂ ਵਿੱਚੋਂ ਕੀਤੇ 5 ਪੈਕਟ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ
ਤਰਨ ਤਾਰਨ : ਬਾਰਡਰ ਸਕਿਓਰਿਟੀ ਫੋਰਸ (ਬੀ.ਐਸ.ਐਫ) ਅਤੇ ਪੰਜਾਬ ਪੁਲਸ ਪਾਰਟੀ ਨੇ 5 ਪੈਕਟ ਹੈਰੋਇਨ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ।ਬਰਾਮਦ ਕੀਤੀ ਗਈ ਹੈਰੋਇਨ ਦਾ ਵਜ਼ਨ ਕਰੀਬ 2.838 ਗ੍ਰਾਮ ਦੱਸਿਆ ਜਾ ਰਿਹਾ ਹੈ। ਹੁਣ ਪੁਲਿਸ ਮੁਸ਼ਤੈਦ ਹੋ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦਰਅਸਲ ਤਰਨਤਾਰਨ ਦੇ ਇਲਾਕੇ ਦੇ ਪਿੰਡ ਡਲ ਦੇ ਖੇਤਾਂ ਵਿਚੋਂ ਇਹ ਨਸ਼ਾ ਬਰਾਮਦ ਹੋਇਆ ਹੈ।

Advertisement
Advertisement
Advertisement
Advertisement
Scroll to Top